By G-Kamboj on
INDIAN NEWS, News

ਨਵੀਂ ਦਿੱਲੀ, 19 ਅਕਤੂਬਰ : ਸੁਪਰੀਮ ਕੋਰਟ ਬੁੱਧਵਾਰ ਨੂੰ ਲਖੀਮਪੁਰ ਖੀਰੀ ਵਿਚ 3 ਅਕਤੂਬਰ ਦੀ ਹਿੰਸਾ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰੇਗੀ, ਜਿਸ ਵਿਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ। ਚੀਫ ਜਸਟਿਸ ਐੱਨਵੀ ਰਾਮੰਨਾ ਅਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ‘ਤੇ ਆਧਾਰਤ ਬੈਂਚ, ਜਿਸ ਨੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅੱਠ […]
By G-Kamboj on
INDIAN NEWS, News

ਲਖੀਮਪੁਰ ਖੀਰੀ, 19 ਅਕਤੂਬਰ : ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਟੱਕਰ ਮਾਰ ਕੇ ਮਾਰਨ ਵਾਲੀ ਐੱਸਯੂਵੀ ਦੇ ਅੰਦਰ ਬੈਠੇ ਭਾਜਪਾ ਨੇਤਾ ਸਮੇਤ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੋਮਵਾਰ ਦੇਰ ਰਾਤ ਏਡੀਜੀ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘ਮੁਲਜ਼ਮ ਸੁਮਿਤ ਜੈਸਵਾਲ, […]
By G-Kamboj on
ARTICLES, FEATURED NEWS, INDIAN NEWS, News

ਤਰਨਤਾਰਨ : ਸੋਸ਼ਲ ਮੀਡੀਆ ਉੱਪਰ ਹਥਿਆਰਾਂ ਨਾਲ ਪੋਸਟਾਂ ਪਾਉਣ ਵਾਲੇ ਵਿਅਕਤੀਆਂ ਦੀ ਹੁਣ ਖੈਰ ਨਹੀਂ ਰਹੇਗੀ। ਪੁਲਸ ਵਲੋਂ ਅਜਿਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ਇਕ ਵੱਖਰੇ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਹ ਸੈੱਲ ਸੋਸ਼ਲ ਮੀਡੀਆ ’ਤੇ ਹੋਣ ਵਾਲੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖੇਗਾ। ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ ਵਲੋਂ ਸੋਸ਼ਲ ਮੀਡੀਆ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ/ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ’ਤੇ ਸ਼ਿਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ ’ਤੇ ਸ਼ਿਕਾਇਤਾਂ […]
By G-Kamboj on
INDIAN NEWS, News

ਮੁੰਬਈ, 13 ਅਕਤੂਬਰ : ਨਾਰਕੋਟਿਕਸ ਕੰਟਰੋਲ ਬਿਊਰੋ ਨੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤੇ ਆਰਿਅਨ ਖ਼ਾਨ ਦੀ ਜ਼ਮਾਨਤ ਵਿਰੋਧ ਕੀਤਾ ਹੈ। ਆਰਿਅਨ ਖਾਨ, ਜੋ ਕਿ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦਾ ਬੇਟਾ ਹੈ, ਨੂੰ ਮੁੰਬਈ ਦੇ ਤੱਟੀ ਇਲਾਕੇ ਵਿੱਚ ਸਮੁੰਦਰੀ ਜਹਾਜ਼ ’ਚ ਪਾਰਟੀ ਦੌਰਾਨ ਡਰੱਗਜ਼ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ […]