By G-Kamboj on
INDIAN NEWS

ਪੰਚਕੂਲਾ, 12 ਅਕਤੂਬਰ : ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ੀ ਡੇਰਾ ਮੁਖੀ ਨੂੰ ਸਜ਼ਾ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਤੇ ਹੁਣ ਇਥੋਂ ਦੀ ਅਦਾਲਤ 18 ਅਕਤੂਬਰ ਨੂੰ ਸਜ਼ਾ ਦਾ ਐਲਾਨ ਕਰੇਗੀ। ਡੇਰਾ ਮੁਖੀ ਨਾਲ ਬਾਕੀ ਚਾਰ ਦੋਸ਼ੀਆਂ ਨੂੰ ਵੀ ਅੱਜ ਸਜ਼ਾ ਸੁਣਾਈ ਜਾਣੀ ਸੀ।
By G-Kamboj on
INDIAN NEWS

ਲਖੀਮਪੁਰ ਖੀਰੀ, 12 ਅਕਤੂਬਰ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੰਗਲਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਦਫਤਰ ਲਿਜਾਇਆ ਗਿਆ, ਜਿਥੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨਾਲ ਪੁੱਛ ਪੜਤਾਲ ਕਰ ਰਹੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਤੋਂ ਇਜਾਜ਼ਤ ਮਿਲਣ ਬਾਅਦ ਆਸ਼ੀਸ਼ ਮਿਸ਼ਰਾ […]
By G-Kamboj on
INDIAN NEWS

ਨਵੀਂ ਦਿੱਲੀ, 12 ਅਕਤੂਬਰ : ਦੇਸ਼ ਵਿੱਚ ਹੁਣ 2 ਤੋਂ 18 ਸਾਲ ਦੇ ਬੱਚਿਆਂ ਨੂੰ ਐਮਰਜੰਸੀ ਦੀ ਹਾਲਤ ਵਿੱਚ ਕੋਵੈਕਸੀਨ ਟੀਕਾ ਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਭਾਰਤ ਬਾਇਓਟੈੱਕ ਅਤੇ ਆਈਸੀਐੱਮਆਰ ਨੇ ਮਿਲ ਕੇ ਕੋਵੈਕਸੀਨ ਬਣਾਇਆ ਹੈ। ਕਰੋਨਾ ਵਾਇਰਸ ਵਿਰੁੱਧ ਟੀਕਾ ਕਲੀਨਿਕਲ ਅਜ਼ਮਾਇਸ਼ਾਂ ਵਿੱਚ ਲਗਭਗ 78 ਪ੍ਰਤੀਸ਼ਤ ਪ੍ਰਭਾਵਸ਼ਾਲੀ ਸਾਬਤ ਹੋਇਆ।
By G-Kamboj on
FEATURED NEWS, INDIAN NEWS

ਨਵੀਂ ਦਿੱਲੀ, 12 ਅਕਤੂਬਰ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਅਕਤੀ ਦੀ ਆਜ਼ਾਦੀ ‘ਮਹੱਤਵਪੂਰਨ’ ਹੈ ਅਤੇ ਜ਼ਮਾਨਤ ਅਰਜ਼ੀ ‘ਤੇ ਜਿੰਨੀ ਛੇਤੀ ਹੋ ਸਕੇ ਸੁਣਵਾਈ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰਿਫਤਾਰੀ ਤੋਂ ਪਹਿਲਾਂ ਅਤੇ ਗ੍ਰਿਫਤਾਰੀ ਬਾਅਦ ਦੀ ਜ਼ਮਾਨਤ ਲਈ ਦਾਇਰ ਅਰਜ਼ੀਆਂ ਲਈ ਕੋਈ ਸੀਮਾ ਤੈਅ ਨਹੀਂ ਕੀਤੀ ਜਾ ਸਕਦੀ ਪਰ ਘੱਟੋ ਘੱਟ […]
By G-Kamboj on
ARTICLES

– ਡਾ. ਲਕਸ਼ਮੀ ਨਰਾਇਣ ਭੀਖੀ – ਦਿੱਲੀ ਦੇ ਬਾਰਡਰਾਂ ਤੇ ਲਗਭਗ 10 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਕਿਸਾਨੀ ਦੇ ਇਤਿਹਾਸਕ ਸੰਘਰਸ਼ ਨੇ ਕੌਮੀ ਅਤੇ ਕੌਮਾਂਤਰੀ ਕੀਰਤੀਮਾਨ ਸਥਾਪਤ ਕਰ ਦਿੱਤੇ ਹਨ। ਵਿਸ਼ਵ ਭਰ ਵਿਚੋਂ ਇਸ ਸੰਘਰਸ਼ ਨੂੰ ਹਮਾਇਤ ਮਿਲ ਰਹੀ ਹੈ। ਸਰਬਜਾਤੀ ਖਾਪ ਪੰਚਾਇਤਾਂ, ਧਰਮ ਅਤੇ ਜਾਤ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ […]