Punjab Express October 2021

ਜਲੰਧਰ (ਬਿਊਰੋ)– ਸੋਸ਼ਲ ਮੀਡੀਆ ’ਤੇ ਲੱਖਾ ਸਿਧਾਣਾ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਉਹ ਯੂ. ਪੀ. ਦੇ ਜ਼ਿਲ੍ਹਾ ਪੀਲੀਭੀਤ ’ਚ ਨਜ਼ਰ ਆ ਰਹੇ ਹਨ। ਇਸ ਜ਼ਿਲ੍ਹੇ ਦੇ ਇਕ ਸਕੂਲ ਦੇ ਬੱਚਿਆਂ ਦੀ ਵੀਡੀਓ ਲੱਖਾ ਸਿਧਾਣਾ ਨੇ ਸਾਂਝੀ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਵੀਡੀਓ ’ਚ ਯੂ. ਪੀ. ਵਿਖੇ ਬੱਚੇ ਪੱਗ ਬੰਨ੍ਹੀ ਨਜ਼ਰ ਆ […]
ਕੈਨਬਰਾ : ਤਿੰਨ ਆਸਟ੍ਰੇਲੀਆਈ ਸੈਨਿਕਾਂ ਦਾ ਕਤਲ ਕਰਨ ਵਾਲੇ ਅਫ਼ਗਾਨ ਫ਼ੌਜ ਦੇ ਇੱਕ ਭਗੋੜੇ ਨੂੰ ਕਤਰ ਨੇ ਹਿਰਾਸਤ ਤੋਂ ਰਿਹਾਅ ਕਰ ਦਿੱਤਾ ਹੈ। ਫਿਲਹਾਲ ਉਸ ਦੇ ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ ਹੈ।ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹੇਕਮਤੁੱਲਾ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਸੈਨਿਕ 2012 ਵਿੱਚ ਆਸਟ੍ਰੇਲੀਆਈ ਸੈਨਿਕਾਂ ਨੂੰ ਗੋਲੀ ਮਾਰਨ ਅਤੇ ਦੋ […]
ਨਵੀਂ ਦਿੱਲੀ – ਨਿਵੇਸ਼ ਅਤੇ ਲੋਕ ਜਾਇਦਾਦ ਪ੍ਰਬੰਧਨ ਵਿਭਾਗ (ਦੀਪਮ) ਦੇ ਸਕੱਤਰ ਤੁਹਿਨ ਕਾਂਤ ਪਾਂਡੇ ਨੇ ਕਿਹਾ ਹੈ ਕਿ ਏਅਰ ਇੰਡੀਆ ਦੇ ਨਿੱਜੀਕਰਨ ਤੋਂ ਬਾਅਦ ਸਰਕਾਰ ਹੁਣ ਅਲਾਇੰਸ ਏਅਰ ਸਮੇਤ ਉਸ ਦੀਆਂ 4 ਹੋਰ ਸਹਾਇਕ (ਸਬਸਿਡਰੀ) ਕੰਪਨੀਆਂ ਅਤੇ 14,700 ਕਰੋਡ਼ ਰੁਪਏ ਤੋਂ ਜ਼ਿਆਦਾ ਦੀ ਜ਼ਮੀਨ-ਇਮਾਰਤਾਂ ਵਰਗੀਆਂ ਗੈਰ-ਪ੍ਰਮੁੱਖ ਜਾਇਦਾਦਾਂ ਨੂੰ ਵੇਚਣ ਦੀ ਤਿਆਰੀ ’ਚ ਜੁੱਟ ਗਈ […]