By G-Kamboj on
ENTERTAINMENT, Punjabi Movies

ਜਲੰਧਰ – ਵੱਖ-ਵੱਖ ਦੇਸ਼ਾਂ ’ਚ ਕਾਮਯਾਬੀ ਦੇ ਝੰਡੇ ਗੱਡਣ ਵਾਲੀ ਪੰਜਾਬੀ ਫ਼ਿਲਮ ‘ਚੱਲ ਮੇਰਾ ਪੁੱਤ 3’ ਨੇ ਇੰਗਲੈਂਡ ’ਚ ਨਵਾਂ ਰਿਕਾਰਡ ਬਣਾ ਲਿਆ ਹੈ। ਦਰਅਸਲ ਇਹ ਫ਼ਿਲਮ ਯੂ. ਕੇ. ਦੇ ਇਤਿਹਾਸ ਦੀ ਅਜਿਹੀ ਫ਼ਿਲਮ ਬਣ ਗਈ ਹੈ, ਜਿਸ ਨੇ ਰਿਕਾਰਡ ਤੋੜ ਦਰਸ਼ਕ ਖਿੱਚੇ ਹਨ। ਇਸ ਮਾਮਲੇ ’ਚ ਹੁਣ ਤੱਕ ਪਹਿਲੀ ਫ਼ਿਲਮ ‘ਆਫਟਰਨੂਨ ਟਾਈਮ ਟੂ ਡਾਈ’ […]
By G-Kamboj on
FEATURED NEWS, News

ਜਲੰਧਰ– ਪਿਛਲੇ ਕੁਝ ਸਾਲਾਂ ਤੋਂ ਵਾਤਾਵਰਣ ਸੰਤੁਲਨ ਦੇ ਨਾਲ-ਨਾਲ ਪ੍ਰਦੂਸ਼ਣ ਪ੍ਰਤੀ ਵੀ ਲੋਕ ਚੌਕਸ ਹੋਏ ਹਨ ਪਰ ਅੱਜ ਜਲੰਧਰ ਸ਼ਹਿਰ ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਕੇ ਰਹਿ ਗਿਆ ਹੈ ਅਤੇ ਲੋਕ ਚਾਹ ਕੇ ਵੀ ਕੁਝ ਨਹੀਂ ਕਰ ਪਾ ਰਹੇ। ਜ਼ਿਕਰਯੋਗ ਹੈ ਕਿ ਇਸ ਸਮੇਂ ਜਲੰਧਰ ਨਗਰ ਨਿਗਮ ਦੇ ਨਾਲ-ਨਾਲ ਸਮਾਰਟ ਸਿਟੀ ਕੰਪਨੀ ਨੇ […]
By G-Kamboj on
AUSTRALIAN NEWS

ਸਿਡਨੀ : ਸਿੱਖਿਆ ਮੰਤਰੀ ਐਲਨ ਤੁਜ ਨੇ ਕਿਹਾ ਕਿ ਕੁਝ ਕਰਮਚਾਰੀਆਂ ਦੀ ਅਸੰਤੁਸ਼ਟੀ ਨੂੰ ਘਟਾ ਕੇ ਇਹ ਸਬਸਿਡੀ ਅਸਲ ਵਿੱਚ ਅਰਥ ਵਿਵਸਥਾ ਦੀ ਵੀ ਸਹਾਇਤਾ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਯੋਜਨਾਬੱਧ ਸਮੇਂ ਤੋਂ ਪਹਿਲਾਂ ਲੋੜੀਂਦੀਆਂ ਤਕਨੀਕੀ ਤਬਦੀਲੀਆਂ ਕਰਨ ਲਈ ਵਿਭਾਗਾਂ ਅਤੇ ਸੇਵਾ ਪ੍ਰਦਾਤਾਵਾਂ ਵਿੱਚ ਕੰਮ ਕਰਨ ਦੇ ਯੋਗ ਹੋ ਗਈ ਹੈ। […]
By G-Kamboj on
ARTICLES, EDITORIAL

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਚੇਤੰਨ ਰਹਿਣ ਦੀ ਜ਼ਰੂਰਤ ਹੈ। ਲਖੀਮਪੁਰ ਖੀਰੀ ਵਿਚ ਹੋਈ ਦੁਖਦਾਈ ਘਟਨਾ ਦੇ ਸੰਦਰਭ ਵਿਚ ਇਹ ਸਪੱਸ਼ਟ ਹੋ ਰਿਹਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ 25 ਸਤੰਬਰ 2021 ਦੇ ਇਸ ਬਿਆਨ ਕਿ ਉਹ ਅੰਦੋਲਨਕਾਰੀਆਂ ਨੂੰ ਬਲੀਆ ਹੀ ਨਹੀਂ, ਲਖੀਮਪੁਰ ਖੀਰੀ ਤਕ ਭਾਜੜਾਂ ਪਾ ਦੇਵੇਗਾ ਅਤੇ ਲਖੀਮਪੁਰ ਖੀਰੀ […]
By G-Kamboj on
SPORTS NEWS

ਨਵੀਂ ਦਿੱਲੀ, 10 ਅਕਤੂਬਰ : ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਇੰਡੀਆ ਵੱਲੋਂ ਟੀਮ ਨੂੰ ਨਾ ਖਿਡਾਉਣ ਦੇ ਇਕਪਾਸੜ ਫੈਸਲੇ ਦੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਰਾਸ਼ਟਰੀ ਸੰਘ ਨੂੰ ਸਰਕਾਰ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਠਾਕੁਰ ਨੇ ਕਿਹਾ ਕਿ ਭਾਰਤੀ ਹਾਕੀ ਨੂੰ […]