By G-Kamboj on
ENTERTAINMENT

ਮੁੰਬਈ- ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਹਾਲ ਹੀ ‘ਚ ਡਰੱਗਸ ਕੇਸ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਸੋਮਵਾਰ ਨੂੰ ਕਿਲ੍ਹਾ ਕੋਰਟ ‘ਚ ਸੁਣਵਾਈ ਸੀ। ਪਹਿਲੇ ਉਮੀਦਾਂ ਲਗਾਈਆਂ ਜਾ ਰਹੀਆਂ ਸਨ ਕਿ ਆਰੀਅਨ ਨੂੰ ਜ਼ਮਾਨਤ ਮਿਲ ਜਾਵੇਗੀ ਪਰ ਸੁਣਵਾਈ ਦੌਰਾਨ ਐੱਨ.ਸੀ.ਬੀ. ਨੇ ਕੁਝ ਅਜਿਹੀਆਂ ਗੱਲਾਂ ਰੱਖੀਆਂ ਜਿਸ ਤੋਂ ਬਾਅਦ ਆਰੀਅਨ […]
By G-Kamboj on
INDIAN NEWS, News

ਜਲੰਧਰ – ਅਸਤੀਫ਼ਾ ਦੇਣ ਤੋਂ ਕੁਝ ਹੀ ਦਿਨ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਪਿੱਛੋਂ ਇਕ ਚਰਚਾ ਸ਼ੁਰੂ ਹੋ ਗਈ ਸੀ ਕਿ ਕੈਪਟਨ ਭਾਜਪਾ ’ਚ ਜਾ ਸਕਦੇ ਹਨ। ਕੈਪਟਨ ਭਾਜਪਾ ’ਚ ਜਾ ਰਹੇ ਹਨ ਜਾਂ ਨਹੀਂ, ਇਹ ਦੋ ਵੱਖ-ਵੱਖ ਗੱਲਾਂ ਹਨ […]
By G-Kamboj on
INDIAN NEWS, News

ਚੰਡੀਗੜ੍ਹ : ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਵਲੋਂ ਵੀਰਵਾਰ ਨੂੰ ਵੱਡਾ ਮਾਰਚ ਕੱਢਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕੱਢਿਆ ਜਾਣ ਵਾਲਾ ਇਹ ਮਾਰਚ ਵੀਰਵਾਰ ਦੁਪਹਿਰ 12 ਵਜੇ ਮੋਹਾਲੀ ਤੋਂ ਸ਼ੁਰੂ ਹੋ ਕੇ ਲਖੀਮਪੁਰ ਖੀਰੀ ਤੱਕ ਜਾਵੇਗਾ। ਇਸ ਮਾਰਚ ਵਿਚ ਕਾਂਗਰਸ ਦੇ ਵੱਡੇ […]
By G-Kamboj on
INDIAN NEWS, News

ਜਲੰਧਰ- ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ’ਚ ਮਾਰੇ ਗਏ ਕਿਸਾਨਾਂ ਸਮੇਤ ਮਿ੍ਰਤਕ ਪੱਤਰਕਾਰ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ। […]
By G-Kamboj on
FEATURED NEWS, INDIAN NEWS

ਲਖਨਊ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਮਗਰੋਂ ਲਖਨਊ ਪੁੱਜੇ ਹਨ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਵੀ ਹਨ। ਰਾਹੁਲ ਗਾਂਧੀ ਕਾਂਗਰਸ ਨੇਤਾਵਾਂ ਨਾਲ ਲਖਨਊ ਹਵਾਈ ਅੱਡੇ ’ਤੇ ਮੌਜੂਦ ਹਨ ਅਤੇ ਧਰਨੇ ’ਤੇ ਬੈਠ ਗਏ ਹਨ। ਰਾਹੁਲ ਨੇ ਕਿਹਾ ਕਿ ਉਹ […]