ਪੰਜਾਬ ਕੈਬਨਿਟ ਦੀ ਮੀਟਿੰਗ ਹੁਣ 3 ਅਕਤੂਬਰ ਨੂੰ

ਪੰਜਾਬ ਕੈਬਨਿਟ ਦੀ ਮੀਟਿੰਗ ਹੁਣ 3 ਅਕਤੂਬਰ ਨੂੰ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ 27 ਤਰੀਕ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 3 ਅਕਤੂਬਰ ਨੂੰ ਹੋਵੇਗੀ। ਦੱਸਣਯੋਗ ਹੈ ਕਿ 27 ਤਰੀਕ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਵਾਲੀ ਸੀ, ਜਿਸ ‘ਚ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਾਣੀ ਸੀ।

You must be logged in to post a comment Login