ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

ਪਟਿਆਲਾ, 16 ਜੁਲਾਈ- ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਰਾਜੋਆਣਾ ਨੂੰ ਮਿਲਣ ਅਤੇ ਭੁੱਖ ਹੜਤਾਲ ਵਾਪਸ ਲੈਣ ਲਈ ਭੇਜਿਆ ਗਿਆ ਪਰ ਰਾਜੋਆਣਾ ਨੇ ਇਸ ਤੋਂ ਇਨਕਾਰ ਕਰ ਦਿੱਤਾ।

You must be logged in to post a comment Login