ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

ਮਾਨਸਾ, 25 ਜਨਵਰੀ- ਪੰਜਾਬੀ ਦੇ ਪ੍ਰਸਿੱਧ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕਿਆਂ ਵਾਲਾ) ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਥਰੀਕੇ ਵਿਚ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਲਿਖੇ ਗੀਤਾਂ ਦੀ ਦੁਨੀਆਂ ਭਰ ਵਿੱਚ ਧੁੂਮ ਰਹੀ। ਉਨ੍ਹਾਂ ਦੇ ਗੀਤ ਹਰ‌ ਕਿਸੇ ਦੀ ਜ਼ਬਾਨ ‘ਤੇ ਸਨ।

You must be logged in to post a comment Login