ਕਰਨਾਟਕ ਹਾਈ ਕੋਰਟ ਵੱਲੋਂ ਹਿਜਾਬ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਰੱਦ

ਕਰਨਾਟਕ ਹਾਈ ਕੋਰਟ ਵੱਲੋਂ ਹਿਜਾਬ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਰੱਦ

ਬੰਗਲੌਰ, 15 ਮਾਰਚ-ਕਰਨਾਟਕ ਹਾਈ ਕੋਰਟ ਨੇ ਉਡੁਪੀ ਦੇ ‘ਗਵਰਨਮੈਂਟ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ’ ਦੀਆਂ ਮੁਸਲਿਮ ਵਿਦਿਆਰਥਣਾਂ ਦੇ ਇੱਕ ਗਰੁੱਪ ਵੱਲੋਂ ਕਲਾਸ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਸਕੂਲੀ ਵਰਦੀ ਦਾ ਨਿਯਮ ਵਾਜਬ ਪਾਬੰਦੀ ਹੈ ਅਤੇ ਸੰਵਿਧਾਨਕ ਤੌਰ ‘ਤੇ ਜਾਇਜ਼ ਹੈ, ਜਿਸ ‘ਤੇ ਵਿਦਿਆਰਥਣਾਂ ਇਤਰਾਜ਼ ਨਹੀਂ ਕਰ ਸਕਦੀਆਂ।

You must be logged in to post a comment Login