15 ਸੂਬਿਆਂ ਦੀਆਂ 57 ਰਾਜ ਸਭਾ ਸੀਟਾਂ ਲਈ ਵੋਟਿੰਗ 10 ਨੂੰ

15 ਸੂਬਿਆਂ ਦੀਆਂ 57 ਰਾਜ ਸਭਾ ਸੀਟਾਂ ਲਈ ਵੋਟਿੰਗ 10 ਨੂੰ

ਨਵੀਂ ਦਿੱਲੀ, 12 ਮਈ- ਚੋਣ ਕਮਿਸ਼ਨ ਨੇ ਅੱਜ ਦੱਸਿਆ ਕਿ 15 ਸੂਬਿਆਂ ਦੀਆਂ 57 ਰਾਜ ਸਭਾ ਸੀਟਾਂ ਲਈ ਚੋਣਾਂ 10 ਜੂਨ ਨੂੰ ਹੋਣਗੀਆਂ। ਇਹ ਸੀਟਾਂ ਜੂਨ ਤੋਂ ਅਗਸਤ ਵਿਚਾਲੇ ਵੱਖ-ਵੱਖ ਤਰੀਕਾਂ ਨੂੰ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਕਾਰਨ ਖਾਲੀ ਹੋ ਰਹੀਆਂ ਹਨ।

You must be logged in to post a comment Login