ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੇਲ੍ਹ ਭੇਜਿਆ

ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੇਲ੍ਹ ਭੇਜਿਆ

ਮਾਨਸਾ, 25 ਜੂਨ- ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ  ਕਰਵਾਇਆ ਗਿਆ।

You must be logged in to post a comment Login