ਉਪ ਰਾਸ਼ਟਰਪਤੀ ਚੋਣ: ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ

ਉਪ ਰਾਸ਼ਟਰਪਤੀ ਚੋਣ: ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ

ਨਵੀਂ ਦਿੱਲੀ, 4 ਜੁਲਾਈ- ਅਗਲੇ ਮਹੀਨੇ 6 ਅਗਸਤ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਭਲਕੇ ਮੰਗਲਵਾਰ ਤੋਂ ਸ਼ੁਰੂ ਹੋਵੇਗਾ ਤੇ 19 ਜੁਲਾਈ ਤੱਕ ਜਾਰੀ ਰਹੇਗਾ। ਮੌਜੂਦਾ ਉਪ ਰਾਸ਼ਟਰਪਤੀ ਐੱਮ.ਵੈਂਕੱਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਮੁੱਕਣਾ ਹੈ। ਨਾਮਜ਼ਦਗੀਆਂ ਦੀ ਪੜਤਾਲ 20 ਜੁਲਾਈ ਨੂੰ ਹੋਵੇਗੀ ਜਦੋਂਕਿ ਕਾਗਜ਼ 22 ਜੁਲਾਈ ਤੱਕ ਵਾਪਸ ਲਏ ਜਾ ਸਕਣਗੇ।

You must be logged in to post a comment Login