ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਬਣਾਏਗੀ ਸਰਕਾਰ

ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਬਣਾਏਗੀ ਸਰਕਾਰ

ਸ਼ਿਮਲਾ, 8 ਦਸੰਬਰ- ਹਿਮਾਚਲ ਵਿਧਾਨ ਸਭਾ ਚੋਣਾਂ ਬਾਰੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰੁਝਾਨ ਸਾਹਮਣੇ ਆ ਗਏ ਹਨ। ਸ਼ੁਰੂ ਵਿੱਚ ਭਾਜਪਾ ਅਤੇ ਕਾਂਗਰਸ ਵਿਚਾਲੇ ਗਹਿਗੱਚ ਮੁਕਾਬਲਾ ਨਜ਼ਰ ਆ ਰਿਹਾ ਸੀ ਤੇ ਹੁਣ ਤਾਜ਼ਾ ਰਿਪੋਰਟ ਮੁਤਾਬਕ ਕੁੱਲ 68 ਸੀਟਾਂ ਵਿੱਚੋਂ ਕਾਂਗਰਸ 35 ਸੀਟਾਂ ਜਿੱਤ ਚੁੱਕੀ ਹੈ ਤੇ 5 ’ਤੇ ਅੱਗੇ ਹੈ। ਭਾਜਪਾ 18 ਸੀਟਾਂ ਜਿੱਤ ਚੁੱਕੀ ਹੈ ਤੇ 7 ‘ਤੇ ਅੱਗੇ ਹੈ। ਦੂਜੇ ਪਾਸੇ 3 ਆਜ਼ਾਦ ਉਮੀਦਵਾਰਾਂ ਚੋਣ ਜਿੱਤ ਚੁੱਕੇ ਹਨ।

You must be logged in to post a comment Login