ਬੈਂਕ ਪ੍ਰਬੰਧਨ ’ਚ ਸੁਧਾਰ ਲਈ ਕਾਨੂੰਨ ’ਚ ਸੋਧ ਕੀਤੀ ਜਾਵੇਗੀ

ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2023-24 ਪੇਸ਼ ਕਰਦਿਆਂ ਕਿਹਾ ਕਿ ਦੇਸ਼ ਦੇ ਬੈਂਕ ਪ੍ਰਬੰਧਨ ਵਿੱਚ ਸੁਧਾਰ ਲਈ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ।

You must be logged in to post a comment Login