ਹਲਵਾਰਾ ਹਵਾਈ ਅੱਡਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਰਨ ਦਾ ਫ਼ੈਸਲਾ

ਹਲਵਾਰਾ ਹਵਾਈ ਅੱਡਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 22 ਮਾਰਚ- ਪੰਜਾਬ ਵਿਧਾਨ ਸਭਾ ’ਚ ਅੱਜ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਸਬੰਧੀ ਮਤਾ ਪਾਸ ਕੀਤਾ ਗਿਆ।

You must be logged in to post a comment Login