ਬਟਾਲਾ : ਡੇਢ ਮਹੀਨੇ ਪਹਿਲਾਂ ਵਿਦੇਸ਼ ਆਸਟ੍ਰੇਲੀਆ ਗਏ ਇਕ ਵਿਅਕਤੀ ਦੀ ਬ੍ਰੇਨ ਅਟੈਕ ਦੇ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜੋਧਾ ਸਿੰਘ (67) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਸਨ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਅਟੈਕ ਦੇ ਨਾਲ ਮੌਤ ਹੋ ਗਈ।ਬਟਾਲਾ (ਸਾਹਿਲ, ਯੋਗੀ, ਅਸ਼ਵਨੀ) : ਡੇਢ ਮਹੀਨੇ ਪਹਿਲਾਂ ਵਿਦੇਸ਼ ਆਸਟ੍ਰੇਲੀਆ ਗਏ ਇਕ ਵਿਅਕਤੀ ਦੀ ਬ੍ਰੇਨ ਅਟੈਕ ਦੇ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜੋਧਾ ਸਿੰਘ (67) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਸਨ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਅਟੈਕ ਦੇ ਨਾਲ ਮੌਤ ਹੋ ਗਈ।
You must be logged in to post a comment Login