ਭਾਰਤੀ ਮੂਲ ਦੇ ਸਮੀਰ ਸ਼ਾਹ ਹੋਣਗੇ ਬੀਬੀਸੀ ਦੇ ਨਵੇਂ ਚੇਅਰਮੈਨ

ਭਾਰਤੀ ਮੂਲ ਦੇ ਸਮੀਰ ਸ਼ਾਹ ਹੋਣਗੇ ਬੀਬੀਸੀ ਦੇ ਨਵੇਂ ਚੇਅਰਮੈਨ

ਲੰਡਨ, 7 ਦਸੰਬਰ- ਭਾਰਤੀ ਮੂਲ ਦੇ ਡਾਕਟਰ ਸਮੀਰ ਸ਼ਾਹ, ਜਿਨ੍ਹਾਂ ਦਾ ਪੱਤਰਕਾਰੀ ਵਿਚ 40 ਸਾਲਾਂ ਤੋਂ ਵੱਧ ਦਾ ਤਜਰਬਾ ਹੈ, ਬ੍ਰਿਟਿਸ਼ ਬ੍ਰੌਡਕਾਸਟ ਕਾਰਪੋਰੇਸ਼ਨ (ਬੀਬੀਸੀ) ਦੇ ਨਵੇਂ ਚੇਅਰਮੈਨ ਹੋਣਗੇ। 71 ਸਾਲਾ ਸ਼ਾਹ ਰਿਚਰਡ ਸ਼ਾਰਪ ਦੀ ਥਾਂ ਲੈਣਗੇ। ਰਿਚਰਡ ਨੂੰ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੋਨਸਨ ਨਾਲ ਗੱਲਬਾਤ ਲੀਕ ਹੋਣ ਤੋਂ ਬਾਅਦ ਅਸਤੀਫਾ ਦੇਣਾ ਪਿਆ ਸੀ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ।

You must be logged in to post a comment Login