ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਅਫ਼ਵਾਹ, ਲੋਕ ਘਬਰਾਉਣ ਨਾ: ਗ੍ਰਹਿ ਮੰਤਰਾਲਾ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਅਫ਼ਵਾਹ, ਲੋਕ ਘਬਰਾਉਣ ਨਾ: ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 1 ਮਈ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।

You must be logged in to post a comment Login