ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

ਮੋਗਾ, 18 ਮਾਰਚ : ਪੰਜਾਬ ਦੇ ਕਈ ਜਿ਼ਲਿ੍ਹਆਂ ਦੀ ਪੁਲਿਸ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਵੱਡਾ ਆਪ੍ਰੇਸ਼ਨ ਚਲਾਕੇ ਪਹਿਲਾਂ ਉਸਦੇ ਕਈ ਸਾਥੀ ਗ੍ਰਿਫਤਾਰ ਕੀਤੇ, ਬਾਅਦ ਵਿਚ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ।ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਕੋਈ ਵੀ ਅਪ੍ਰੇਸ਼ਨ ਵਿਚ ਅੜਿਕਾ ਨਾ ਬਣੇ।ਇਸ ਅਪ੍ਰੇਸ਼ਨ ਨਾਲ ਕਿਸੇ ਨੂੰ ਕੋਈ ਸਮੱਸਿਆ ਨਹੀਂ ਹੋਵੇਗੀ।ਵੱਖ-ਵੱਖ ਵੈਬਸਾਈਟਾਂ ਦੇ ਮਾਧਿਅਮਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਪਾਲ ਸਿੰਘ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਜਾਣ ਦੀ ਸੰਭਾਵਨਾ ਹੈ।

You must be logged in to post a comment Login