By G-Kamboj on
INDIAN NEWS, News, World News

ਨਿਊਯਾਰਕ, 20 ਸਤੰਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸ਼ੁੱਕਰਵਾਰ ਨੂੰ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ H1-B ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀ ਪੇਸ਼ੇਵਰਾਂ ’ਤੇ ਮਾੜਾ ਪ੍ਰਭਾਵ […]
By G-Kamboj on
INDIAN NEWS, News, SPORTS NEWS

ਅਬੂ ਧਾਬੀ, 20 ਸਤੰਬਰ : ਭਾਰਤ ਨੇ ਏਸ਼ੀਆ ਕੱਪ ਦੇ ਆਖਰੀ ਲੀਗ ਮੈਚ ਵਿੱਚ ਓਮਾਨ ਨੂੰ 21 ਦੋੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਰਤ ਨੇ ਓਮਾਨ ਲਈ 189 ਦੌੜਾਂ ਦਾ ਟੀਚਾ ਰੱਖਿਆ ਸੀ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਟੀਮ ਇੰਡੀਆ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 188 […]
By G-Kamboj on
INDIAN NEWS, News

ਚੰਡੀਗੜ੍ਹ, 20 ਸਤੰਬਰ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹਾਂ ਨੂੰ ‘ਅਤਿ ਗੰਭੀਰ ਆਫ਼ਤ’ ਐਲਾਨਣ ਮਗਰੋਂ ਪੰਜਾਬ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ’ਚ ਜੁਟ ਗਈ ਹੈ। ‘ਅਤਿ ਗੰਭੀਰ ਆਫ਼ਤ’ ਐਲਾਨੇ ਜਾਣ ਨਾਲ ਪੰਜਾਬ ਸਰਕਾਰ ਨੂੰ ਕੇਂਦਰ ਤੋਂ ਕੁੱਝ ਵੱਧ ਮਦਦ ਦੀ ਆਸ ਬੱਝੀ ਹੈ। ਕੇਂਦਰੀ ਅੰਤਰ ਮੰਤਰਾਲਾ ਟੀਮਾਂ ਨੇ ਹੜ੍ਹਾਂ ਦੀ […]
By G-Kamboj on
INDIAN NEWS, News, SPORTS NEWS

ਅਬੂ ਧਾਬੀ, 19 ਸਤੰਬਰ : ਇੱਥੇ ਏਸ਼ੀਆ ਕੱਪ ਗਰੁੱਪ ਬੀ ਮੁਕਾਬਲੇ ਵਿੱਚ ਅੱਜ ਸ੍ਰੀਲੰਕਾ ਨੇ ਅਫਗਾਨਿਸਤਾਨ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਅਫਗਾਨਿਸਤਾਨ ਨੇ ਅੱਠ ਵਿਕਟਾਂ ਦੇ ਨੁਕਸਾਨ ਨਾਲ 169 ਦੌੜਾਂ ਬਣਾਈਆਂ ਸਨ। ਸ੍ਰੀਲੰਕਾ ਨੇ 18.4 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 171 ਦੌੜਾਂ ਬਣਾਈਆਂ। ਸ੍ਰੀਲੰਕਾ ਟੀਮ ਵਲੋਂ ਕੁਸਾਲ ਮੈਂਡਿਸ […]
By G-Kamboj on
INDIAN NEWS, News, World News

ਜੋਹਾਤਸੂ, 19 ਸਤੰਬਰ : ਹਰ ਸਾਲ ਜਾਪਾਨ ਵਿੱਚ ਹਜ਼ਾਰਾਂ ਲੋਕ ਇਸ ਤਰ੍ਹਾਂ ਗਾਇਬ ਹੋ ਜਾਂਦੇ ਹਨ, ਜਿਵੇਂ ਕਿ ਉਹ ਹਵਾ ਵਿੱਚ ਮਿਲ ਗਏ ਹੋਣ। ਉਹ ਆਪਣੇ ਪਰਿਵਾਰ, ਕਰੀਅਰ, ਕਰਜ਼ੇ ਅਤੇ ਕਈ ਮਾਮਲਿਆਂ ਵਿੱਚ ਆਪਣੀ ਪੂਰੀ ਪਛਾਣ ਵੀ ਪਿੱਛੇ ਛੱਡ ਜਾਂਦੇ ਹਨ। ਜੀ ਹਾਂ ਇਹ ਜਾਪਾਨ ਵਿੱਚ ਵਾਪਰਣ ਵਾਲਾ ਆਮ ਵਰਤਾਰਾ ਹੈ। ਇਸ ਤਰ੍ਹਾਂ ਗਾਇਬ ਹੋਏ […]