By G-Kamboj on
INDIAN NEWS, News, World News

ਓਰੇਮ, 11 ਸਤੰਬਰ :ਰੂੜ੍ਹੀਵਾਦੀ ਕਾਰਕੁਨ ਅਤੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਜ਼ਦੀਕੀ ਸਹਿਯੋਗੀ ਚਾਰਲੀ ਕਿਰਕ(31) ਨੂੰ ਬੁੱਧਵਾਰ ਨੂੰ ਯੂਟਾ ਕਾਲਜ ਦੇ ਇੱਕ ਸਮਾਗਮ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਨੂੰ ਰਾਜ ਦੇ ਗਵਰਨਰ ਨੇ ‘ਰਾਜਨੀਤਿਕ ਕਤਲ’ ਕਿਹਾ ਹੈ। ਯੂਟਾ ਦੇ ਗਵਰਨਰ ਸਪੈਨਸਰ ਕੌਕਸ ਨੇ ਕਿਹਾ ਕਿ ਬੁੱਧਵਾਰ ਸ਼ਾਮ ਨੂੰ ਇੱਕ ਸ਼ੱਕੀ ਵਿਅਕਤੀ […]
By G-Kamboj on
INDIAN NEWS, News

ਤਰਨ ਤਾਰਨ, 10 ਸਤੰਬਰ : ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਨੂੰ 12 ਸਾਲ ਇਕ ਪੁਰਾਣੇ ਮਾਮਲੇ ਵਿੱਚ ਤਰਨ ਤਾਰਨ ਦੇ ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਦੋਸ਼ੀ ਠਹਿਰਾਉਂਦਿਆਂ ਗੋਇੰਦਵਾਲ ਸਾਹਿਬ ਦੀ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਵਲੋਂ ਸਜਾ ਦਾ ਐਲਾਨ 12 ਸਤੰਬਰ ਨੂੰ ਕੀਤਾ ਜਾਵੇਗਾ। ਮੁਲਜ਼ਮਾਂ […]
By G-Kamboj on
INDIAN NEWS, News

ਅਬੂ ਧਾਬੀ, 10 ਸਤੰਬਰ :ਅਫਗਾਨਿਸਤਾਨ ਨੇ ਮੰਗਲਵਾਰ ਨੂੰ ਇੱਥੇ ਸ਼ੇਖ ਜਾਏਦ ਸਟੇਡੀਅਮ ‘ਚ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ’ਚ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾ ਦਿੱਤਾ। ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਸਲਾਮੀ ਬੱਲੇਬਾਜ਼ ਸਦੀਕਉੱਲ੍ਹਾ ਅਟਲ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਸ਼ਾਨਦਾਰ ਅਰਧ ਸੈਂਕੜੇ ਲਗਾਏ ਜਿਸ ਨਾਲ ਅਫਗਾਨਿਸਤਾਨ ਨੇ ਛੇ ਵਿਕਟਾਂ ‘ਤੇ 188 ਦੌੜਾਂ ਬਣਾਈਆਂ।ਅਟਲ […]
By G-Kamboj on
INDIAN NEWS, News

ਅੰਮ੍ਰਿਤਸਰ, 10 ਸਤੰਬਰ : ਗੁਰਦੁਆਰਾ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੰਗਰ ਹਾਲ ’ਚ ਬੰਬ ਹੋਣ ਦੀ ਈ-ਮੇਲ ਮਿਲਣ ਮਗਰੋਂ ਪ੍ਰਬੰਧਕਾਂ ਅਤੇ ਸੰਗਤ ’ਚ ਚਿੰਤਾ ਦਾ ਮਾਹੌਲ ਬਣ ਗਿਆ। ਇਸ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿੱਚ ਵੀ ਅਜਿਹੀ ਧਮਕੀ ਭਰੀਆਂ ਈ-ਮੇਲਜ਼ ਆ ਚੁੱਕੀਆਂ ਹਨ ਜਿਨ੍ਹਾਂ ਬਾਰੇ ਹੁਣ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। […]
By G-Kamboj on
INDIAN NEWS, News

ਚੰਡੀਗੜ੍ਹ, 10 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਨੂੰ ਹੜ੍ਹਾਂ ਦੀ ਮਾਰ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ’ਤੇ ਉਂਗਲ ਚੁੱਕੀ ਹੈ। ਦਰਅਸਲ, ਐਤਕੀਂ ਮੌਸਮ ਵਿਭਾਗ ਦੀ ਗਿਣਤੀ-ਮਿਣਤੀ ਕਈ ਵਾਰ ਫੇਲ੍ਹ ਸਾਬਿਤ ਹੋਈ ਹੈ। ਹਕੀਕਤ ’ਚ ਰਣਜੀਤ ਸਾਗਰ ਡੈਮ ਦੇ ਖੇਤਰ ’ਚ ਪਏ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਆਪਸ ’ਚ ਮੇਲ ਨਹੀਂ ਖਾ ਰਹੀ। ਜਲ […]