By G-Kamboj on
INDIAN NEWS, News

ਕੋਟਕਪੂਰਾ, 1 ਜੂਨ : ਇਥੇ ਕੋਟਕਪੂਰਾ ਮੋਗਾ ਸੜਕ `ਤੇ ਪੰਜਗਰਾਈ ਨਜ਼ਦੀਕ ਬੱਸ ਅਤੇ ਮੋਟਰ ਸਾਈਕਲ ਦੀ ਆਹਮੋ ਸਾਹਮਣੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ। ਪੁਲੀਸ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ […]
By G-Kamboj on
INDIAN NEWS, News

ਜੈਪੁਰ, 1 ਜੂਨ : ਭਾਰਤੀ ਕ੍ਰਿਕਟ ਖਿਡਾਰੀ ਰਿੰਕੂ ਸਿੰਘ ਅਤੇ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਪ੍ਰਿਆ ਸਰੋਜ ਆਗਾਮੀ 8 ਜੂਨ ਨੂੰ ਲਖਨਊ ਵਿੱਚ ਮੰਗਣੀ ਕਰਵਾਉਣਗੇ। ਇਹ ਜਾਣਕਾਰੀ ਸੰਸਦ ਮੈਂਬਰ ਦੇ ਪਿਤਾ ਤੁਫਾਨੀ ਸਰੋਜ ਨੇ ਦਿੱਤੀ ਹੈ। ਇਸ ਜੋੜੀ ਦਾ ਵਿਆਹ ਇਸੇ ਸਾਲ 18 ਨਵੰਬਰ ਨੂੰ ਹੋਣਾ ਤੈਅ ਹੋਇਆ ਹੈ। ਵਿਆਹ ਦੀਆਂ ਰਸਮਾਂ ਵਾਰਾਨਸੀ ਦੇ ਤਾਜ […]
By G-Kamboj on
INDIAN NEWS, News

ਫ਼ਿਰੋਜ਼ਪੁਰ, 1 ਜੂਨ : ਗੁਰੂਹਰਸਹਾਏ ਕਸਬੇ ਅਧੀਨ ਪੈਂਦੇ ਪਿੰਡ ਤਰਿੰਡਾ ਦੇ ਮੌਜੂਦਾ ਨੌਜਵਾਨ ਸਰਪੰਚ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਰਗਰਮ ਆਗੂ ਜਸ਼ਨ ਬਾਵਾ ਨੇ ਬੀਤੀ ਰਾਤ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਇਸ ਮੰਦਭਾਗੀ ਘਟਨਾ ਤੋਂ ਸਮੁੱਚਾ ਇਲਾਕਾ ਸਦਮੇ ਵਿਚ ਹੈ। ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਤੋਂ ਪਹਿਲਾਂ ਜਸ਼ਨ ਬਾਵਾ ਨੇ ਆਪਣੇ ਫੇਸਬੁੱਕ ਅਕਾਊਂਟ […]
By G-Kamboj on
INDIAN NEWS, News

ਬਠਿੰਡਾ, 2 ਜੂਨ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸ੍ਰੀ ਡੱਲੇਵਾਲ ਵੱਲੋਂ ਅੱਜ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ।ਦੱਸਣ ਮੁਤਾਬਕ ਉਨ੍ਹਾਂ ਇਸ ਮੌਕੇ ਕੋਈ ਅਹਿਮ ਐਲਾਨ ਕਰਨਾ ਸੀ। ਇਹ ਵੀ ਜ਼ਿਕਰਯੋਗ ਹੈ […]
By G-Kamboj on
INDIAN NEWS, News

ਫਗਵਾੜਾ, 30 ਮਈ : ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਪਿੰਡ ਰਿਹਾਣਾ ਜੱਟਾਂ ਵਿਖੇ ਐਚਡੀਐਫ਼ਸੀ ਬੈਂਕ ’ਚ ਦਿਨ ਦਿਹਾੜੇ ਲੁੱਟ ਦੀ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਲੁਟੇਰੇ ਕਰੀਬ 40 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਾਮ 3 ਵਜੇ ਤੋਂ ਬਾਅਦ ਲੁਟੇਰੇ ਇੱਕ ਕਾਰ ’ਚ ਸਵਾਰ ਹੋ ਕੇ ਆਏ ਜੋ ਹਥਿਆਰਾ ਨਾਲ ਲੈਸ […]