By G-Kamboj on
INDIAN NEWS, News, World News

ਪਨਾਮਾ ਸਿਟੀ, 29 ਮਈ : ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਹੇਠ ਸਰਬ-ਪਾਰਟੀ ਵਫ਼ਦ ਨੇ ਇਥੇ ਨੈਸ਼ਨਲ ਅਸੈਂਬਲੀ ਦੀ ਮੁਖੀ ਡਾਨਾ ਕਾਸਟਾਨੇਡਾ ਨਾਲ ਮੁਲਾਕਾਤ ਕੀਤੀ ਅਤੇ ਅਤਿਵਾਦ ਨੂੰ ਬਰਦਾਸ਼ਤ ਨਾ ਕਰਨ ਦੇ ਨਵੀਂ ਦਿੱਲੀ ਦੇ ਮਜ਼ਬੂਤ ਸੁਨੇਹੇ ਤੋਂ ਜਾਣੂ ਕਰਵਾਇਆ। ਇਸ ਦੌਰਾਨ ਪਨਾਮਾ ਨੇ ਭਾਰਤ ਨੂੰ ਅਤਿਵਾਦ ਖ਼ਿਲਾਫ਼ ਜੰਗ ’ਚ ਹਮਾਇਤ ਦਾ ਭਰੋਸਾ ਦਿੱਤਾ। […]
By G-Kamboj on
INDIAN NEWS, News

ਚੰਡੀਗੜ੍ਹ, 29 ਮਈ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਤੀਜੀ ਬਰਸੀ ਹੈ। ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਉਦੋਂ ਉਹ ਸਿਰਫ਼ 28 ਸਾਲਾਂ ਦਾ ਸੀ। ਗਾਇਕ ਦੀ ਬਰਸੀ ਮੌਕੇ ਅੱਜ ਦੇ ਪਰਿਵਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਸਿੱਧੂ ਦੀ 29 ਮਈ, 2022 […]
By G-Kamboj on
INDIAN NEWS, News, World News

ਵਾਸ਼ਿੰਗਟਨ, 29 ਮਈ : ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਐਮਰਜੈਂਸੀ ਪਾਵਰ ਐਕਟ ਅਧੀਨ ਦਰਮਾਦ ’ਤੇ ਭਾਰੀ ਟੈਕਸ ਲਗਾਉਣ ਸਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ’ਤੇ ਬੁੱਧਵਾਰ ਨੂੰ ਰੋਕ ਲਾ ਦਿੱਤੀ ਹੈ।ਇਸ ਨਾਲ ਟਰੰਪ ਦੀਆਂ ਉਨ੍ਹਾਂ ਆਰਥਿਕ ਨੀਤੀਆਂ ’ਤੇ ਸਵਾਲ ਖੜ੍ਹੇ ਹੋ ਗਏ ਹਨ, ਜਿਨ੍ਹਾਂ ਨੇ ਆਲਮੀ ਵਿੱਤੀ ਮਾਰਕੀਟਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। […]
By G-Kamboj on
INDIAN NEWS, News, World News

ਵਾਸ਼ਿੰਗਟਨ, 29 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿਚ ਸਲਾਹਕਾਰ ਵਜੋਂ ਕੰਮ ਕਰ ਰਹੇ ਐਲਨ ਮਸਕ ਨੇ ਸੰਘੀ ਖਰਚਿਆਂ ਵਿਚ ਕਟੌਤੀ ਤੇ ਨੌਕਰਸ਼ਾਹੀ ਵਿਚ ਸੁਧਾਰ ਦੀਆਂ ਕੋਸ਼ਿਸ਼ਾਂ ਮਗਰੋਂ ਅਹੁਦਾ ਛੱਡ ਦਿੱਤਾ ਹੈ। ਐਲਨ ਮਸਕ ਨੇ ਬੁੱਧਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕੀਤੀ।ਕਾਬਿਲੇਗੌਰ ਹੈ ਕਿ ਮਸਕ ਨੇ […]
By G-Kamboj on
ARTICLES, News

ਜਿਸ ਇਨਸਾਨ ਨੇ ਬਚਪਨ ਤੋਂ ਗੁਰਬਤ ਦੀ ਜ਼ਿੰਦਗੀ ਹੰਢਾਉਂਦਿਆਂ ਹਿੰਮਤ ਨੂੰ ਯਾਰ ਬਣਾ ਕੇ ਮਿਹਨਤ ਦਾ ਪੱਲਾ ਫੜ ਲਿਆ ਹੁੰਦਾ ਹੈ, ਉਹ ਇੱਕ ਦਿਨ ਜ਼ਰੂਰ ਬੁਲੰਦੀਆਂ ਦੀਆਂ ਮੰਜ਼ਿਲਾਂ ਸਰ ਕਰਦਾ ਹੈ। ਅਜਿਹੇ ਹੀ ਇਨਸਾਨਾਂ ਵਿੱਚ ਹਿੰਮਤੀ, ਦ੍ਰਿੜ ਇਰਾਦੇ ਵਾਲਾ ਅਤੇ ਕਰੜੀ ਮਿਹਨਤ ਦਾ ਮੁਦੱਈ ਇੰਜੀ ਸਤਨਾਮ ਸਿੰਘ ਮੱਟੂ ਹੈ। ਉਸਨੇ ਆਪਣੀਆਂ ਲਿਖਤਾਂ ਰਾਹੀਂ ਹਰ ਪਾਠਕ […]