By G-Kamboj on
INDIAN NEWS, News

ਸਿਰਸਾ, 8 ਜੁਲਾਈ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ 20 ਤੋਂ ਵੱਧ ਪਿੰਡ ਪਿਛਲੀ ਇਕ ਸਦੀ ਤੋਂ ਘੱਗਰ ਪਾਰ ਕਰਨ ਲਈ ਛੋਟੀ ਕਿਸ਼ਤੀ ਜਾਂ ਖ਼ਤਰਨਾਕ ਕੱਚੇ ਪੁਲਾਂ ’ਤੇ ਨਿਰਭਰ ਹਨ। ਸਿਆਸਤਦਾਨਾਂ ਦੇ ਵਾਅਦਿਆਂ ਅਤੇ 2021 ਵਿੱਚ ਅਧਿਕਾਰਤ ਮਨਜ਼ੂਰੀ ਦੇ ਬਾਵਜੂਦ ਬੁੱਢਾਭਾਨਾ ਅਤੇ ਫਰਵਾਈ ਖੁਰਦ ਨੂੰ ਜੋੜਨ ਵਾਲੇ ਪੁਲ ਦਾ ਨਿਰਮਾਣ ਅਜੇ ਵੀ ਅਧੂਰਾ ਹੈ। ਸੌ […]
By G-Kamboj on
INDIAN NEWS, News, World News

ਵਾਸ਼ਿੰਗਟਨ, 8 ਜੁਲਾਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਜਾਪਾਨ ਅਤੇ ਦੱਖਣੀ ਕੋਰੀਆ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ’ਤੇ 25 ਫੀਸਦ ਟੈਕਸ ਲਗਾਉਣ ਦੇ ਨਾਲ-ਨਾਲ ਇੱਕ ਦਰਜਨ ਹੋਰ ਮੁਲਕਾਂ ’ਤੇ ਨਵੀਆਂ ਟੈਕਸ ਦਰਾਂ ਲਗਾਉਣ ਦਾ ਐਲਾਨ ਕੀਤਾ ਹੈ, ਜੋ 1 ਅਗਸਤ ਤੋਂ ਅਮਲ ਵਿਚ ਆਉਣਗੀਆਂ। ਟਰੰਪ ਨੇ ਟਰੂਥ ਸੋਸ਼ਲ ’ਤੇ ਵੱਖ-ਵੱਖ ਮੁਲਕਾਂ ਦੇ ਆਗੂਆਂ ਨੂੰ […]
By G-Kamboj on
INDIAN NEWS, News

ਫਗਵਾੜਾ, 8 ਜੁਲਾਈ : ਸ਼ਾਹਕੋਟ ਪੁਲੀਸ ਥਾਣੇ ਦੇ ਇੱਕ ਕਮਰੇ ਵਿੱਚੋਂ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲਣ ਤੋਂ ਬਾਅਦ ਉੱਥੇ ਹੜਕੰਪ ਮਚ ਗਿਆ। ਥਾਣੇ ਦੇ ਅੰਦਰ ਇੱਕ ਅਣਵਰਤੇ ਪਹਿਲੀ ਮੰਜ਼ਿਲ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਬਾਜਵਾ ਕਲਾਂ ਵਜੋਂ […]
By G-Kamboj on
INDIAN NEWS, News, World News

ਦੁਬਈ, 7 ਜੁਲਾਈ : ਸੰਯੁਕਤ ਅਰਬ ਅਮੀਰਾਤ (ਯੂਏਈ) ਸਰਕਾਰ ਨੇ ਨਾਮਜ਼ਦਗੀ ਦੇ ਆਧਾਰ ’ਤੇ ਇੱਕ ਨਵੇਂ ਤਰ੍ਹਾਂ ਦਾ ਗੋਲਡਨ ਵੀਜ਼ਾ ਸ਼ੁਰੂ ਕੀਤਾ ਹੈ, ਜਿਸ ਵਿੱਚ ਕੁੱਝ ਸ਼ਰਤਾਂ ਹੋਣਗੀਆਂ, ਜੋ ਦੁਬਈ ਵਿੱਚ ਜਾਇਦਾਦ ਜਾਂ ਕਾਰੋਬਾਰ ਵਿੱਚ ਵੱਡੀ ਰਕਮ ਨਿਵੇਸ਼ ਕਰਨ ਦੀ ਮੌਜੂਦਾ ਪ੍ਰਕਿਰਿਆ ਤੋਂ ਵੱਖਰੀਆਂ ਹਨ। ਭਾਰਤੀਆਂ ਲਈ ਹੁਣ ਤੱਕ ਦੁਬਈ ਦਾ ਗੋਲਡਨ ਵੀਜ਼ਾ ਲੈਣ ਦਾ […]
By G-Kamboj on
INDIAN NEWS, News, SPORTS NEWS

ਬਰਮਿੰਘਮ, 7 ਜੁਲਾਈ : ਭਾਰਤ ਦੀ ਇੰਗਲੈਂਡ ਖ਼ਿਲਾਫ ਦੂਜੇ ਟੈਸਟ ਮੈਚ ਦੀ ਜਿੱਤ ਦੌਰਾਨ ਆਕਾਸ਼ ਦੀਪ ਨੇ ਸ਼ਾਨਦਾਰ ਪ੍ਰਦਰਸ਼ਨ ਨੂੰ ਆਪਣੀ ਭੈਣ ਨੂੰ ਸਮਰਪਿਤ ਕੀਤਾ, ਜੋ ਪਿਛਲੇ ਦੋ ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਹੀ ਹੈ।ਆਕਾਸ਼ ਦੀਪ ਨੇ ਕਿਹਾ, ‘‘ਜਦੋਂ ਮੈਂ ਪ੍ਰਦਰਸ਼ਨ ਕਰ ਰਿਹਾ ਸੀ, ਤਾਂ ਮੇਰੀ ਭੈਣ ਦੇ ਖਿਆਲ ਮੇਰੇ ਦਿਮਾਗ ਵਿੱਚ ਆਉਂਦੇ ਸਨ।’’ ਐਜਬੈਸਟਨ […]