By G-Kamboj on
INDIAN NEWS, News

ਅੰਮ੍ਰਿਤਸਰ, 10 ਸਤੰਬਰ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਹੋਈ ਉਪ ਰਾਸ਼ਟਰਪਤੀ ਦੀ ਚੋਣ ਵਾਸਤੇ ਪਈਆ ਵੋਟਾਂ ਦਾ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਜਨੀਤਕ ਫੈਸਲਾ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਇਨਸਾਫ਼ ਲਈ ਇਕ […]
By G-Kamboj on
INDIAN NEWS, News

ਮੈਲਬੌਰਨ, 9 ਸਤੰਬਰ – ਮੈਲਬੌਰਨ ਦੇ ਸੈਂਟਰਲ ਸਕੁਏਅਰ ਸ਼ਾਪਿੰਗ ਸੈਂਟਰ ਅਲਟੋਨਾ ਵਿਖੇ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ 33 ਸਾਲਾ ਭਾਰਤੀ ਨਾਗਰਿਕ ਸੌਰਭ ਆਨੰਦ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼ (ਦੇ ਦਿੱਤੀ ਗਈ ਹੈ। ਇਹ ਫੈਸਲਾ ਉਸ ਦੀ ਸਿਹਤ, ਮਨੋਵਿਗਿਆਨਕ ਹਾਲਤ ਅਤੇ ਮਾਨਵਤਾਵਾਦੀ ਆਧਾਰ ‘ਤੇ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੌਰਭ ‘ਤੇ ਹਮਲਾ […]
By G-Kamboj on
INDIAN NEWS, News

ਚੰਡੀਗੜ੍ਹ, 9 ਸਤੰਬਰ : ਨੇਪਾਲ ਸਰਕਾਰ ਦੇ ਵੱਡੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ (ਹੁਣ ਵਾਪਸ ਲਏ) ਫੈਸਲੇ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਮਗਰੋਂ ਭਾਰਤ ਨੇ ਨੇਪਾਲ ਵਿੱਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਉਹ ਨੇਪਾਲ ਵਿੱਚ ਹਾਲਾਤ ’ਤੇ […]
By G-Kamboj on
INDIAN NEWS, News

ਪਾਤੜਾਂ, 9 ਸਤੰਬਰ : ਪਿੰਡ ਰਸੌਲੀ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਮੋਮੀਆਂ ਡਰੇਨ ਦਾ ਪਾਣੀ ਭਰ ਗਿਆ। ਡੁੱਬਿਆ ਝੋਨਾ ਦੇਖ ਕੇ ਕਿਸਾਨ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਵਿੱਚ ਗਰੀਬਾਂ ਦੇ ਸ਼ਮਸ਼ਾਨਘਾਟ ਵਿੱਚ ਪਾਣੀ ਭਰਿਆ ਹੋਣ ਕਰਕੇ ਮ੍ਰਿਤਕ ਦਾ ਸਸਕਾਰ ਡਰੇਨ ਦੇ ਕੰਢੇ ਕਰਨਾ ਪਿਆ।ਜ਼ਿਕਰਯੋਗ ਹੈ ਕਿ ਸ਼ਨਿੱਚਰਵਾਰ […]
By G-Kamboj on
INDIAN NEWS, News

ਫਿਰੋਜ਼ਪੁਰ 9 ਸਤੰਬਰ : ਦਰਿਆ ਸਤਲੁਜ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਤਕਰੀਬਨ 112 ਪਿੰਡ ਆਪਣੀ ਲਪੇਟ ਵਿੱਚ ਲੈ ਲਏ ਹਨ। ਪਾਣੀ ਦਾ ਪੱਧਰ ਕੁਝ ਘਟਿਆ ਜ਼ਰੂਰ ਹੈ ਪਰ ਅੱਜ ਇਹ ਮੁਸ਼ਕਿਲਾਂ ਜਿਉਂ ਦੀਆਂ ਤਿਉਂ ਹਨ, ਜਿਸ ਕਾਰਨ ਇਨ੍ਹਾਂ ਪਿੰਡਾਂ ਦੀਆਂ ਫ਼ਸਲਾਂ, ਸਬਜ਼ੀਆਂ, ਤੂੜੀ ਅਤੇ ਹਰਾ-ਚਾਰਾ ਬਿਲਕੁਲ ਤਬਾਹ ਹੋ ਗਿਆ।ਲਗਾਤਾਰ ਪਾਣੀ ਖੜ੍ਹਾ ਰਹਿਣ ਕਾਰਨ ਜਿੱਥੇ ਫ਼ਸਲਾਂ ਖਰਾਬ ਹੋਈਆਂ […]