By G-Kamboj on
INDIAN NEWS, News, SPORTS NEWS

ਮੁੰਬਈ, 24 ਮਈ : ਸ਼ੁਭਮਨ ਗਿੱਲ ਨੂੰ ਸ਼ਨਿੱਚਰਵਾਰ ਨੂੰ ਭਾਰਤੀ ਕ੍ਰਿਕਟ ਟੈਸਟ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਿਸ਼ਭ ਪੰਤ (Rishabh Pant) ਟੀਮ ਦੇ ਉਪ ਕਪਤਾਨ ਹੋਣਗੇ। ਇਨ੍ਹਾਂ ਦੀ ਇਹ ਨਵੀਂ ਜ਼ਿੰਮੇਵਾਰੀ ਇੰਗਲੈਂਡ ਵਿੱਚ ਪੰਜ ਟੈਸਟ ਮੈਚਾਂ ਦੀ ਲੜੀ ਤੋਂ ਸ਼ੁਰੂ ਹੋਵੇਗੀ। ਟੀਮ ਦੀ ਅਗਵਾਈ ਬਾਰੇ ਚੋਣਕਾਰਾਂ ਦਾ ਫੈਸਲਾ ਰੋਹਿਤ ਸ਼ਰਮਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬੇ ਨਾਲ ਕੇਂਦਰ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ, ਅਤੇ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇਪੂਰਨ ਸਲੂਕ ਗੈਰ-ਵਾਜਬ ਅਤੇ ਗ਼ਲਤ ਹੈ। ਅੱਜ ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ […]
By G-Kamboj on
INDIAN NEWS, News

ਨਵੀਂ ਦਿੱਲੀ, 22 ਮਈ : ਪਿਛਲੇ ਪੰਜ ਸਾਲਾ ਤੋਂ ਮੁੱਅਤਲ ਚੱਲ ਰਹੀ ਕੈਲਾਸ਼ ਮਾਨਸਰੋਵਰ ਦੀ ਯਾਤਰਾ ਲਈ ਇਸ ਸਾਲ 720 ਸ਼ਰਧਾਲੂਆਂ ਸਮੇਤ 30 ਸੰਪਰਕ ਅਧਿਕਾਰੀਆਂ ਚੋਣ ਕੀਤੀ ਗਈ ਹੈ। ਇਸ ਸਬੰਧੀ ਵਿਦੇਸ਼ ਮੰਤਰਾਲਾ ਨੇ ਇੱਕ ਸਮਾਰੋਹ ਵਿਚ ਇਹ ਐਲਾਨ ਕੀਤਾ ਹੈ। ਇਸ ਸਾਲ ਸ਼ਰਧਾਲੂਆਂ ਦੀ ਚੋਣ ਇੱਕ ਕੰਪਿਉਟਰ ਜਨਰੇਟਡ ਲੱਕੀ ਡਰਾਅ, ਰੈਂਡਮ(ਗ਼ੈਰ ਪ੍ਰਣਾਲੀਬੱਧ) ਅਤੇ ਲਿੰਗ-ਸੰਤੁਲਿਤ […]
By G-Kamboj on
INDIAN NEWS, News

ਅੰਮ੍ਰਿਤਸਰ, 22 ਮਈ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੱਜ ਇੱਥੇ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ ਪ੍ਰਵਾਨ ਕਰ ਲਿਆ। ਇਸ ਮਗਰੋਂ ਉਨ੍ਹਾਂ ਢੱਡਰੀਆਂ ਵਾਲੇ ਨੂੰ ਧਰਮ ਪ੍ਰਚਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਅਕਾਲ ਤਖ਼ਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ […]
By G-Kamboj on
INDIAN NEWS, News

ਚੰਡੀਗੜ੍ਹ, 22 ਮਈ : ਚੰਡੀਗੜ੍ਹ ਦੇ ਸੈਕਟਰ 22 ਅਰੋਮਾ ਲਾਈਟ ਪੁਆਇੰਟ ’ਤੇ ਕਾਲੇ ਰੰਗ ਦੀ ਰੇਂਜ ਰੋਵਰ ਵੱਲੋਂ ਖ਼ਤਰਨਾਕ ਸਟੰਟ ਕਰਦਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ। ਇਸ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਹੈ ਅਤੇ ਉਨ੍ਹਾਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਇਸ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਭੀੜ-ਭੜੱਕੇ […]