By G-Kamboj on
INDIAN NEWS, News

ਕੋਲਕਾਤਾ, 27 ਜੂਨ : ਕੋਲਕਾਤਾ ਦੇ ਇੱਕ ਲਾਅ ਕਾਲਜ ਵਿਚ ਇਕ ਵਿਦਿਆਰਥਣ ਨਾਲ ਇੱਕ ਸਾਬਕਾ ਵਿਦਿਆਰਥੀ ਵੱਲੋਂ ਸੰਸਥਾ ਦੇ ਅੰਦਰ ਕਥਿਤ ਤੌਰ ‘ਤੇ ਜਬਰ-ਜਨਾਹ ਕੀਤਾ ਗਿਆ, ਜਦੋਂ ਕਿ ਵਿਦਿਅਕ ਸੰਸਥਾ ਦੇ ਦੋ ਸੀਨੀਅਰ ਵਿਦਿਆਰਥੀਆਂ ਨੇ ਇਸ ਕਾਰੇ ਵਿਚ ਮੁੱਖ ਮੁਲਜ਼ਮ ਦੀ ਮਦਦ ਕੀਤੀ। ਇਹ ਜਾਣਕਾਰੀ ਇੱਕ ਪੁਲੀਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। ਪੁਲੀਸ ਵੱਲੋਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 27 ਜੂਨ : ਅਹਿਮਦਾਬਾਦ ਵਿੱਚ 12 ਜੂਨ ਨੂੰ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਦੇ ਇੱਕ ਜਾਂਚਕਰਤਾ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਜਾਂਚ ਵਿਚ ਕੁਝ ਸੁਰੱਖਿਆ ਮਾਹਰਾਂ ਨੇ ਅਹਿਮ ਬਲੈਕ ਬਾਕਸ ਡਾਟਾ ਦੇ ਵਿਸ਼ਲੇਸ਼ਣ ਵਿੱਚ ਦੇਰੀ ਲਈ ਆਲੋਚਨਾ ਕੀਤੀ ਸੀ। ਇਸ ਬਾਰੇ ਦੋ […]
By G-Kamboj on
INDIAN NEWS, News

ਮੁਹਾਲੀ, 27 ਜੂਨ : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਹੈ। ਕੇਸ ਵਿਜੀਲੈਂਸ ਬਿਊਰੋ ਦੀ ਮੁਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਈਓਡਬਲਿਊ ਦੀ ਸ਼ਿਕਾਇਤ ’ਤੇ ਕੀਤਾ ਗਿਆ, ਜੋ […]
By G-Kamboj on
INDIAN NEWS, News

ਮੁੰਬਈ, 27 ਜੂਨ : ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ਵਿਚ ਘਾਹ ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ ਰੋਕੀ ਰੱਖਿਆ ਗਿਆ। ਇਹ ਘਟਨਾ 25 ਜੂਨ ਦੀ ਦੱਸੀ ਜਾਂਦੀ ਹੈ। ਏਅਰ ਇੰਡੀਆ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਪਾਸੇ ਫੌਰੀ ਧਿਆਨ ਦਿੱਤਾ ਗਿਆ ਤੇ ਜਹਾਜ਼ […]
By G-Kamboj on
INDIAN NEWS, News

ਮੁਹਾਲੀ, 27 ਮਈ : ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ ’ਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਪੁਲੀਸ ਵਿਰੁੱਧ ਹਿੰਸਾ […]