ਐਮਰਜੈਂਸੀ ਵਿਰੋਧੀ ਅੰਦੋਲਨ ਮੇਰੇ ਲਈ ਸਿੱਖਣ ਦਾ ਅਨੁਭਵ ਸੀ: ਪ੍ਰਧਾਨ ਮੰਤਰੀ ਮੋਦੀ

ਐਮਰਜੈਂਸੀ ਵਿਰੋਧੀ ਅੰਦੋਲਨ ਮੇਰੇ ਲਈ ਸਿੱਖਣ ਦਾ ਅਨੁਭਵ ਸੀ: ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 25 ਜੂਨ : ਐਮਰਜੈਂਸੀ ’ਤੇ ਇੱਕ ਕਿਤਾਬ ਦੀ ਰਿਲੀਜ਼ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਸਮਾਂ ਉਨ੍ਹਾਂ ਲਈ ਸਿੱਖਣ ਦਾ ਅਨੁਭਵ ਸੀ। ‘ਦ ਐਮਰਜੈਂਸੀ ਡਾਇਰੀਜ਼ – ਈਅਰਜ਼ ਦੈਟ ਫੋਰਜਡ ਏ ਲੀਡਰ’, ਜੋ ਮੋਦੀ ਦੀ ਲੋਕਤੰਤਰ ਦੇ ਆਦਰਸ਼ਾਂ ਲਈ ਲੜਾਈ ਨੂੰ ਉਜਾਗਰ ਕਰਦੀ ਹੈ, ਬਲੂਕ੍ਰਾਫਟ ਵੱਲੋਂ ਪ੍ਰਕਾਸ਼ਿਤ ਕੀਤੀ […]

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 25 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਕਮੇਟੀ ਦਫ਼ਤਰ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਦਫ਼ਤਰ ਦੇ ਮੁੱਖ ਗੇਟ ਅੱਗੇ ਸੁਰੱਖਿਆ ਦਸਤਾ ਤਾਇਨਾਤ ਹੈ, ਜਿਸ ਤੋਂ ਅੱਗੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀ ਇਸ ਚੋਣ ਪ੍ਰਕਿਰਿਆ ਦੌਰਾਨ […]

ਨਾਟੋ ਸਿਖਰ ਸੰਮੇਲਨ ਦੌਰਾਨ ਟਰੰਪ ਨੂੰ ਮਿਲਣਗੇ ਯੂਕਰੇਨੀ ਸਦਰ ਜ਼ੇਲੇਂਸਕੀ

ਨਾਟੋ ਸਿਖਰ ਸੰਮੇਲਨ ਦੌਰਾਨ ਟਰੰਪ ਨੂੰ ਮਿਲਣਗੇ ਯੂਕਰੇਨੀ ਸਦਰ ਜ਼ੇਲੇਂਸਕੀ

ਕੀਵ, 25 ਜੂਨ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (Ukrainian President Volodymyr Zelenskiy) ਬੁੱਧਵਾਰ ਨੂੰ ਨੀਦਰਲੈਂਡਜ਼ ਦੇ ਹੇਗ ਵਿੱਚ ਹੋ ਰਹੇ ਨਾਟੋ ਸਿਖਰ ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ (U.S. President Donald Trump) ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਯੂਕਰੇਨ ਦੇ ਰਾਸ਼ਟਰਪਤੀ ਦਫ਼ਤਰ ਨੇ ਦਿੱਤੀ ਹੈ ਅਤੇ ਦੋਵਾਂ ਰਾਸ਼ਟਰਪਤੀਆਂ ਦੀ ਹੋਣ ਵਾਲੀ ਸੰਭਾਵਿਤ ਮੀਟਿੰਗ ਦੀ ਪੁਸ਼ਟੀ […]

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲਿਆ

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲਿਆ

ਚੰਡੀਗੜ੍ਹ, 25 ਜੂਨ : ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ […]

ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ

ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ

ਚੰਡੀਗੜ੍ਹ, 25 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਅੰਮ੍ਰਿਤਸਰ ਵਿਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਮਾਰੇ ਛਾਪੇ ਮਗਰੋਂ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਕਾਲੀ ਆਗੂ ਦੀ ਹਮਾਇਤ ਵਿਚ ਖੁੱਲ੍ਹ ਕੇ ਨਿੱਤਰ ਆਏ ਹਨ। ਖਹਿਰਾ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪੋਸਟ ਕੀਤੀ ਵੀਡੀਓ ਵਿਚ ਵਿਜੀਲੈਂਸ ਛਾਪਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ […]