ਹੜ੍ਹ: ਪਾਣੀ ’ਚ ਵੀ ਸਰਹੱਦ ਦੀ ਰਾਖ਼ੀ ਕਰ ਰਹੇ ਨੇ ਬੀਐੱਸਐੱਫ ਦੇ ਜਵਾਨ

ਹੜ੍ਹ: ਪਾਣੀ ’ਚ ਵੀ ਸਰਹੱਦ ਦੀ ਰਾਖ਼ੀ ਕਰ ਰਹੇ ਨੇ ਬੀਐੱਸਐੱਫ ਦੇ ਜਵਾਨ

ਫਿਰੋਜ਼ਪੁਰ 9 ਸਤੰਬਰ : ਦਰਿਆ ਸਤਲੁਜ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਤਕਰੀਬਨ 112 ਪਿੰਡ ਆਪਣੀ ਲਪੇਟ ਵਿੱਚ ਲੈ ਲਏ ਹਨ। ਪਾਣੀ ਦਾ ਪੱਧਰ ਕੁਝ ਘਟਿਆ ਜ਼ਰੂਰ ਹੈ ਪਰ ਅੱਜ ਇਹ ਮੁਸ਼ਕਿਲਾਂ ਜਿਉਂ ਦੀਆਂ ਤਿਉਂ ਹਨ, ਜਿਸ ਕਾਰਨ ਇਨ੍ਹਾਂ ਪਿੰਡਾਂ ਦੀਆਂ ਫ਼ਸਲਾਂ, ਸਬਜ਼ੀਆਂ, ਤੂੜੀ ਅਤੇ ਹਰਾ-ਚਾਰਾ ਬਿਲਕੁਲ ਤਬਾਹ ਹੋ ਗਿਆ।ਲਗਾਤਾਰ ਪਾਣੀ ਖੜ੍ਹਾ ਰਹਿਣ ਕਾਰਨ ਜਿੱਥੇ ਫ਼ਸਲਾਂ ਖਰਾਬ ਹੋਈਆਂ […]

ਹੜ੍ਹ ਪੀੜਤਾਂ ਦੀ ਮਦਦ ਲਈ ਰਾਤੋ-ਰਾਤ ਦੁਬਈ ਤੋਂ ਦੋ ਕਿਸ਼ਤੀਆਂ ਲਿਆਈ ਮੀਰਾ

ਹੜ੍ਹ ਪੀੜਤਾਂ ਦੀ ਮਦਦ ਲਈ ਰਾਤੋ-ਰਾਤ ਦੁਬਈ ਤੋਂ ਦੋ ਕਿਸ਼ਤੀਆਂ ਲਿਆਈ ਮੀਰਾ

ਫਿਰੋਜ਼ਪੁਰ, 9 ਸਤੰਬਰ : ਪੰਜਾਬ ਅੰਦਰ ਆਏ ਹੜ੍ਹਾਂ ਨਾ ਲ ਜਿੱਥੇ ਬਹੁਤ ਡੂੰਘੇ ਦਰਦ ਦਿੱਤੇ ਹਨ, ਉਥੇ ਭਾਈਚਾਰਕ ਸਾਝਾਂ ਵੀ ਹੋਰ ਪਕੇਰੀਆਂ ਕੀਤੀਆਂ ਹਨ। ਅੱਜ ਇੱਥੇ ਹੜ੍ਹਾਂ ਵਿਚ ਫਸੇ ਲੋਕਾਂ ਵਾਸਤੇ ਕਿਸ਼ਤੀਆਂ ਅਤੇ ਹੋਰ ਘਰੇਲੂ ਰਾਹਤ ਸਮੱਗਰੀ ਲੈ ਕੇ ਪੁੱਜੀ ਮੀਰਾ, ਜੋ ਕਿ ਬਨੀ ਖੇਤ (ਡਲਹੌਜ਼ੀ) ਹਿਮਾਚਲ ਪ੍ਰਦੇਸ਼ ਵਿਖੇ ਮੀਰਾ ਮੈਡੀਟੇਸ਼ਨ ਐਂਡ ਵੈੱਲਨੈੱਸ ਸੈਂਟਰ ਚਲਾਉਂਦੀ […]

ਜਥੇਦਾਰ ਨੇ ਰਾਹਤ ਕਾਰਜਾਂ ’ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ ਦੀ ਸੱਦੀ ਬੈਠਕ

ਜਥੇਦਾਰ ਨੇ ਰਾਹਤ ਕਾਰਜਾਂ ’ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ ਦੀ ਸੱਦੀ ਬੈਠਕ

ਅੰਮ੍ਰਿਤਸਰ, 9 ਸਤੰਬਰ : ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁ ੜ ਵਸੇਬੇ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਇੱਕ ਯੋਜਨਾ ਬਣਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਹਤ ਕਾਰਜਾਂ ਵਿੱਚ ਲੱਗੀਆਂ ਸਮੂਹ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਤਿਨਿਧਾਂ ਦੀ ਇੱਕ ਅਹਿਮ ਮੀਟਿੰਗ 13 ਸਤੰਬਰ ਨੂੰ ਸ਼੍ਰੋਮਣੀ ਕਮੇਟੀ […]

ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 9 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਹਰੇਕ ਦਾ ਮੁਆਵਜ਼ਾ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ […]

ਦਿੱਲੀ ਦੰਗੇ ਸਾਜ਼ਿਸ਼ ਕੇਸ: ਗੁਲਫ਼ਿਸ਼ਾ ਫਾਤਿਮਾ ਸੁਪਰੀਮ ਕੋਰਟ ਪੁੱਜੀ

ਦਿੱਲੀ ਦੰਗੇ ਸਾਜ਼ਿਸ਼ ਕੇਸ: ਗੁਲਫ਼ਿਸ਼ਾ ਫਾਤਿਮਾ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 8 ਸਤੰਬਰ :ਵਿਦਿਆਰਥੀ ਕਾਰਕੁਨ ਗੁਲਫਿਸ਼ਾ ਫਾਤਿਮਾ ਨੇ 2020 ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਵਡੇਰੀ ਸਾਜ਼ਿਸ਼ ਕੇਸ ਵਿਚ ਦਿੱਲੀ ਹਾਈ ਕੋਰਟ ਵੱਲੋਂ ਆਪਣੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਫ਼ਾਤਿਮਾ ਨੂੰ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (UAPA) ਤਹਿਤ 9 ਅਪਰੈਲ 2020 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਫ਼ਾਤਿਮਾ ਨੇ […]