By G-Kamboj on
INDIAN NEWS, News

ਚੰਡੀਗੜ੍ਹ, 11 ਮਈ : ਪੰਜਾਬ ਸਰਕਾਰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈ ਕੋਰਟ ਦੇ ਫੈਸਲੇ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਐਡਵੋਕੇਟ ਜਨਰਲ ਦਫਤਰ ਨੇ ਇਸ ਬਾਰੇ ਪਟੀਸ਼ਨ ਨੂੰ ਅੰਤਿਮ ਛੋਹਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੰਗਲ ਡੈਮ ਤੋਂ ਵਾਧੂ ਪਾਣੀ ਛੱਡਣ ਦੀ ਮੁੜ ਕੋਸ਼ਿਸ਼ […]
By G-Kamboj on
INDIAN NEWS, News

ਚੰਡੀਗੜ੍ਹ, 11 ਮਈ : ਹਰਿਆਣਾ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੂੰ 4500 ਕਿਊਸਿਕ ਵਾਧੂ ਪਾਣੀ ਦੇਣ ਲਈ ਇਨਡੈਂਟ ਦੇ ਦਿੱਤਾ ਹੈ ਅਤੇ ਹੁਣ ਨੰਗਲ ਡੈਮ ਤੋਂ ਗੇਟ ਖੋਲ੍ਹੇ ਜਾਣੇ ਬਾਕੀ ਹਨ। ਬੀਬੀਐੱਮਬੀ ਨੇ ਸਮੁੱਚੀ ਤਸਵੀਰ ’ਚੋਂ ਪੰਜਾਬ ਨੂੰ ਪੂਰੀ ਤਰ੍ਹਾਂ ਆਊਟ ਕਰ ਦਿੱਤਾ ਹੈ। ਹਰਿਆਣਾ ਦੇ ਐਕਸੀਅਨ ਨੇ 4500 ਕਿਊਸਿਕ ਵਾਧੂ ਪਾਣੀ ਦੇਣ […]
By G-Kamboj on
INDIAN NEWS, News

ਨੰਗਲ, 11 ਮਈ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ’ਤੇ ਬੀਬੀਐਮਬੀ ਹਰਿਆਣਾ ਨੂੰ ਪਾਣੀ ਛੱਡਣ ਦੀ ਤਿਆਰੀ ਵਿੱਚ ਸੀ, ਪਰ ‘ਆਪ’ ਵਰਕਰਾਂ ਨੇ ਇਸ ਕੋਸ਼ਿਸ਼ ਨੂੰ ਨਾਕਾਮ ਬਣਾ ਦਿੱਤਾ। ‘ਆਪ’ ਵਰਕਰ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਾਮਲੇ ਨੂੰ ਲੈ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 10 ਮਈ : ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗਬੰਦੀ ’ਤੇ ਸਹਿਮਤੀ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤੇਰੇਜ਼ ਨੇ ਦੋਹਾਂ ਦੇਸ਼ਾਂ ਦੀਆਂ ‘ਸੰਘਰਸ਼ ਨੂੰ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ’ ਦਾ ਸਵਾਗਤ ਕੀਤਾ ਹੈ। ਸਕੱਤਰ-ਜਨਰਲ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਇਥੇ ਪੀਟੀਆਈ ਨੂੰ ਦੱਸਿਆ, ‘‘ਅਸੀਂ ਨਿਗਰਾਨੀ ਕਰ ਰਹੇ ਹਾਂ ਪਰ ਅਸੀਂ ਟਕਰਾਅ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ/ਜੰਮੂ, 10 ਮਈ : ਸ਼ਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ ਗਿਆ ਹੈ। ਜ਼ਿਕਰਯੋਗ ਹੈ […]