By G-Kamboj on
INDIAN NEWS, News

ਨਵੀਂ ਦਿੱਲੀ, 23 ਜੂਨ : ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲੇ ਮਗਰੋਂ ਬਾਜ਼ਾਰ ’ਚ ਆਏ ਉਤਰਾਅ-ਚੜ੍ਹਾਅ ਵਿਚਾਲੇ ਭਾਰਤ ਨੇ ਜੂਨ ਮਹੀਨੇ ਵਿੱਚ ਰੂਸ ਤੇ ਅਮਰੀਕਾ ਤੋਂ ਕੱਚੇ ਤੇਲ ਦੀ ਦਰਾਮਦ ਵਧਾ ਦਿੱਤੀ ਹੈ। ਭਾਰਤ ਦੀ ਜੂਨ ’ਚ ਰੂਸ ਤੋਂ ਕੀਤੀ ਗਈ ਖਰੀਦ ਪੱਛਮੀ ਏਸ਼ੀਆ ਦੇ ਸਪਲਾਈਕਾਰਾਂ ਸਾਊਦੀ ਅਰਬ ਤੇ ਇਰਾਕ ਤੋਂ ਕੀਤੀ ਦਰਾਮਦ ਮੁਕਾਬਲੇ ਵਧ ਰਹੀ […]
By G-Kamboj on
INDIAN NEWS, News, SPORTS NEWS

ਐਂਟਵਰਪ (ਬੈਲਜੀਅਮ), 23 ਜੂਨ :ਭਾਰਤੀ ਪੁਰਸ਼ ਹਾਕੀ ਟੀਮ ਨੇ ਇੱਥੇ ਐਫਆਈਐਚ ਪ੍ਰੋ ਲੀਗ ਦੇ ਯੂਰਪੀਅਨ ਗੇੜ ਵਿੱਚ ਬੈਲਜੀਅਮ ਨੂੰ 4-3 ਨਾਲ ਹਰਾ ਕੇ ਆਪਣੀ ਪਹਿਲੀ ਜਿੱਤ ਦਰਜ ਕੀਤੀ। ਮੈਚ ਖਤਮ ਹੋਣ ਤੋਂ ਸਿਰਫ਼ ਦੋ ਮਿੰਟ ਬਾਕੀ ਰਹਿੰਦਿਆਂ ਸਕੋਰ 3-3 ਨਾਲ ਬਰਾਬਰ ਹੋ ਗਿਆ ਸੀ ਪਰ ਭਾਰਤ ਨੇ ਸਰਕਲ ਦੇ ਅੰਦਰ ਸਖ਼ਤ ਚੁਣੌਤੀ ਦੇ ਬਾਅਦ ਰੈਫਰਲ […]
By G-Kamboj on
INDIAN NEWS, News

ਪਟਿਆਲਾ, 22 ਜੂਨ (ਪ. ਪ.)- ਇੰਟਰਨੈਸ਼ਨਲ ਯੋਗ ਦਿਵਸ ਮੌਕੇ ਭਾਜਪਾ ਸਨੌਰ ਮੰਡਲ ਪ੍ਰਧਾਨ ਸ੍ਰ. ਪਰਮਵੀਰ ਸਿੰਘ ਸਨੌਰ ਵੱਲੋਂ ਯੋਗਾ ਕੈਂਪ ਲਗਾਇਆ ਗਿਆ ਅਤੇ ਸਮੂਹ ਸਨੌਰ ਵਾਸੀਆਂ ਨਾਲ ਰਲ ਕੇ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਹਿਊਮਨ ਰਾਈਟਸ ਕਮਿਸ਼ਨ ਦੇ ਸਾਬਕਾ ਮੈਂਬਰ ਬਰਜਿੰਦਰ ਠਾਕੁਰ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਰੌਲੀ ਦੇਵੀਗੜ੍ਹ ਮੰਡਲ […]
By G-Kamboj on
INDIAN NEWS, News

ਪਟਿਆਲਾ, 21 ਜੂਨ (ਜੀ. ਕੰਬੋਜ)- ਮਿਹਨਤੀ ਤੇ ਇਮਾਨਦਾਰ ਪੁਲਿਸ ਅਫਸਰ ਐਸ. ਆਈ. ਸ੍ਰ. ਗੁਰਪਿੰਦਰ ਸਿੰਘ ਨੂੰ ਬੀਤੇ ਦਿਨੀਂ 2 ਨੰਬਰ ਡਵੀਜ਼ਨ ਥਾਣੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਵਲੋਂ ਦੋ ਨੰਬਰ ਡਵੀਜ਼ਨ ਥਾਣੇ ਦੇ ਇੰਚਾਰਜ ਦਾ ਅਹੁੱਦਾ ਸੰਭਾਲਦਿਆਂ ਹੀ ਏਰੀਏ ਦੇ ਗੈਰ-ਸਮਾਜਿਕ ਅੰਨਸਰਾਂ, ਖਾਸਕਰ ਨਸ਼ਾਂ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਕਾਨੂੰਨ ਹੱਥਾਂ ਵਿਚ ਲੈਣ […]
By G-Kamboj on
News, World News

ਇਸਲਾਮਾਬਾਦ, 21 ਜੂਨ : ਪਾਕਿਸਤਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਪੋਸਟ ਵਿੱਚ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਹਾਲ ਹੀ ‘ਚ ਆਏ ਭਾਰਤ-ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਫ਼ੈਸਲਾਕੁਨ ਸਫ਼ਾਰਤੀ ਦਖ਼ਲ ਅਤੇ ਮੁੱਖ ਅਗਵਾਈ ਦੇ ਸਨਮਾਨ ਵਜੋਂ 2026 ਦਾ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਟਰੰਪ ਨੇ ਵਾਰ ਵਾਰ ਇਹ […]