By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 21 ਜੂਨ : ਵਿਦੇਸ਼ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅਪਰੇਸ਼ਨ ਸਿੰਧੂ ਤਹਿਤ ਹੁਣ ਤੱਕ 500 ਤੋਂ ਵੱਧ ਭਾਰਤੀ ਨਾਗਰਿਕ ਇਰਾਨ ਤੋਂ ਆਪਣੇ ਦੇਸ਼ (ਭਾਰਤ) ਪਰਤ ਆਏ ਹਨ। ਵਿਦੇਸ਼ ਮੰਤਰਾਲੇ ਨੇ ਐਕਸ ’ਤੇ ਇੱਕ ਪੋਸਟ ਵਿੱਚ ਨਿਕਾਸੀ ਮੁਹਿੰਮ ਦੀ ਸਥਿਤੀ ਬਾਰੇ ਅਪਡੇਟ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਇਰਾਨ ਅਤੇ ਇਜ਼ਰਾਈਲ ਵਿਚਕਾਰ ਫੌਜੀ ਟਕਰਾਅ […]
By G-Kamboj on
INDIAN NEWS, News, World News

ਵਾਸ਼ਿੰਗਟਨ, 21 ਜੂਨ : ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ ਨੂੰ ਇਰਾਨ ਅਤੇ ਇਜ਼ਰਾਈਲ ਨੇ ਇਕ-ਦੂਜੇ ਦੇ ਟਿਕਾਣਿਆਂ ਉਤੇ ਤਾਜ਼ਾ ਹਮਲੇ ਕੀਤੇ ਹਨ, ਜਦੋਂਕਿ ਦੂਜੇ ਪਾਸੇ ਯੂਰਪ ਵੱਲੋਂ ਅਮਨ ਵਾਰਤਾ ਨੂੰ ਟੁੱਟਣ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ […]
By G-Kamboj on
INDIAN NEWS, News

ਮੁੰਬਈ, 21 ਜੂਨ : ਹਵਾਬਾਜ਼ੀ ਸੁਰੱਖਿਆ ਨਿਗਰਾਨੀ ਸੰਸਥਾ ਡੀਜੀਸੀਏ ਨੇ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰ ਇੰਡੀਆ (Tata Group-owned Air India) ਨੂੰ ਉਡਾਣ ਅਮਲੇ ਲਈ ਫਲਾਈਟ ਡਿਊਟੀ ਸਮਾਂ ਸੀਮਾਵਾਂ (FDTL) ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਦਿੱਤੀ ਹੈ। ਨੋਟਿਸ ਅਨੁਸਾਰ ਏਅਰਲਾਈਨ ਦੀਆਂ 16 ਅਤੇ […]
By G-Kamboj on
INDIAN NEWS, News

ਚੰਡੀਗੜ੍ਹ, 21 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਦੀ ਬੂੰਦ-ਬੂੰਦ ਬਚਾਉਣ ਲਈ ਅੱਜ ‘ਪੰਜਾਬ ਜਲ ਯੋਜਨਾ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਯੋਜਨਾ 14 ਨੁਕਾਤੀ ਐਕਸ਼ਨ ਪਲਾਨ ’ਤੇ ਅਧਾਰਿਤ ਹੈ। ਮੁੱਖ ਮੰਤਰੀ ਨੇ ਸਾਂਝੀ ਸੂਬਾਈ ਜਲ ਯੋਜਨਾ ਬਾਰੇ ਮੀਟਿੰਗ ’ਚ ਇਸ ਨਵੀਂ ਯੋਜਨਾ ਦੇ ਤਕਨੀਕੀ ਪਹਿਲੂਆਂ ’ਤੇ ਚਰਚਾ ਕੀਤੀ। ਯੋਜਨਾ ਦਾ […]
By G-Kamboj on
INDIAN NEWS, News

ਚੰਡੀਗੜ੍ਹ, 21 ਜੂਨ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਿੰਧ ਪ੍ਰਣਾਲੀ ਜ਼ਰੀਏ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ ਹੈ ਜਿਸ ਮਗਰੋਂ ਪੰਜਾਬ ’ਚ ਸਿਆਸੀ ਮਾਹੌਲ ਮੁੜ ਭਖ ਗਿਆ ਹੈ। ਪਾਣੀਆਂ ਨੂੰ ਲੈ ਕੇ ਪੰਜਾਬ ਦਾ ਪਹਿਲਾਂ ਹੀ ਗੁਆਂਢੀ ਸੂਬਿਆਂ ਨਾਲ ਕਿਸੇ ਨਾ ਕਿਸੇ ਮੁੱਦੇ ’ਤੇ ਵਿਵਾਦ ਰਿਹਾ ਹੈ। ਹੁਣ ਜਦੋਂ ਕੇਂਦਰ […]