By G-Kamboj on
INDIAN NEWS, News, World News

ਤਹਿਰਾਨ – ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਈਰਾਨ ਦੇ ਸਾਰੇ ਪ੍ਰਮਾਣੂ ਪਲਾਂਟਾਂ ‘ਤੇ ਹਮਲਾ ਕਰਨ ਦੇ ਸਮਰੱਥ ਹੈ ਅਤੇ ਈਰਾਨ ਦੇ ਅੱਧੇ ਤੋਂ ਵੱਧ ਮਿਜ਼ਾਈਲ ਲਾਂਚਰ ਪਹਿਲਾਂ ਹੀ ਤਬਾਹ ਕਰ ਦਿੱਤੇ ਗਏ ਹਨ। ਇਜ਼ਰਾਈਲ ਪਬਲਿਕ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨਾਲ ਇੱਕ ਇੰਟਰਵਿਊ ਵਿੱਚ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲੀ ਫੌਜਾਂ […]
By G-Kamboj on
AUSTRALIAN NEWS, INDIAN NEWS, News

ਤਹਿਰਾਨ – ਈਰਾਨ ਅਤੇ ਇਜ਼ਰਾਈਲ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਆਸਟ੍ਰੇਲੀਆਈ ਸਰਕਾਰ ਨੇ ਈਰਾਨ ਦੀ ਰਾਜਧਾਨੀ ਵਿੱਚ ਆਪਣੇ ਦੂਤਘਰ ਦੇ ਕੰਮਕਾਜ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਖੇਤਰ ਵਿੱਚ ਵਧਦੇ ਫੌਜੀ ਟਕਰਾਅ ਵਿਚਕਾਰ ਅਧਿਕਾਰੀਆਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਵਿਦੇਸ਼ ਮਾਮਲਿਆਂ ਦੀ ਮੰਤਰੀ ਪੈਨੀ ਵੋਂਗ ਨੇ ਕਿਹਾ ਹੈ ਕਿ ਸਰਕਾਰ […]
By G-Kamboj on
INDIAN NEWS, News, World News

ਵੈਨਕੂਵਰ, 20 ਜੂਨ : ਟੋਰਾਂਟੋ ਪੁਲੀਸ ਨੇ ਪ੍ਰੋਜੈਕਟ ਫੇਅਰ ਤਹਿਤ ਜਾਂਚ ਕਰਕ ਉਪਰੰਤ ਪੰਜ ਭਾਰਤੀਆਂ ਸਮੇਤ 11 ਵਿਅਕਤੀਆਂ ਨੂੰ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਆਪਣੀ ਟੈਕਸੀ ਵਿੱਚ ਸਫਰ ਕਰ ਰਹੀ ਸਵਾਰੀ ਤੋਂ ਕਿਰਾਇਆ ਲੈਂਦੇ ਸਮੇਂ ਉਸ ਦਾ ਏਟੀਐੱਮ ਕਾਰਡ ਬਦਲ ਲੈਂਦੇ ਤੇ ਬਾਅਦ ਵਿੱਚ ਉਸਦੀ ਵਰਤੋਂ ਕਰਦਿਆਂ ਰਾਸ਼ੀ ਉਡਾ ਦਿੰਦੇ ਸਨ।ਪੁਲੀਸ […]
By G-Kamboj on
INDIAN NEWS, News, World News

ਨਵੀਂ ਦਿੱਲੀ, 20 ਜੂਨ : ਨਾਸਾ ਨੇ 22 ਜੂਨ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਐਕਸੀਓਮ-4 ਮਿਸ਼ਨ ਦੀ ਲਾਂਚਿੰਗ ਇੱਕ ਵਾਰ ਫੇਰ ਮੁਲਤਵੀ ਕਰ ਦਿੱਤੀ ਹੈ। ਇਸ ਮਿਸ਼ਨ ਵਿੱਚ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਸਮੇਤ ਤਿੰਨ ਹੋਰ ਪੁਲਾੜ ਯਾਤਰੀਆਂ ਨੇ ਜਾਣਾ ਸੀ। ਨਾਸਾ ਨੇ ਕਿਹਾ ਹੈ ਕਿ ਹਾਲ ਹੀ ਵਿੱਚ ISS ਦੇ ਰੂਸੀ ਹਿੱਸੇ ਵਿੱਚ […]
By G-Kamboj on
INDIAN NEWS, News

ਮੁੰਬਈ, 20 ਜੂਨ : ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਮੁਰੰਮਤ ਅਤੇ ਸੰਚਾਲਨ ਕਾਰਨਾਂ ਦੇ ਹਵਾਲੇ ਨਾਲ ਚਾਰ ਕੌਮਾਂਤਰੀ ਫਲਾਈਟਾਂ ਸਣੇ ਕੁੱਲ ਅੱਠ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰ ਇੰਡੀਆ ਨੇ ਕਿਹਾ ਕਿ ਜ਼ਮੀਨ ’ਤੇ ਮੌਜੂਦ ਉਸ ਦੀਆਂ ਟੀਮਾਂ ਯਾਤਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਮੰਜ਼ਿਲਾਂ ’ਤੇ ਜਲਦੀ ਤੋਂ ਜਲਦੀ ਪਹੁੰਚਾਉਣ ਲਈ ਬਦਲਵੇਂ ਪ੍ਰਬੰਧ ਕਰ ਰਹੀਆਂ ਹਨ।ਏਅਰਲਾਈਨ […]