By G-Kamboj on
INDIAN NEWS, News

ਅੰਮ੍ਰਿਤਸਰ, 7 ਮਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈਜਥੇਦਾਰ ਨੇ […]
By G-Kamboj on
INDIAN NEWS, News

ਪਟਿਆਲਾ, 7 ਮਈ : ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਉਨ੍ਹਾਂ ਨੂੰ ਲਿਜਾ ਰਹੀ ਇਨੋਵਾ ਕਾਰ ਦਾ ਡਰਾਈਵਰ ਵੀ ਮਾਰਿਆ ਗਿਆ ਹੈ।ਹਾਦਸੇ ਵਿਚ ਇਕ ਬੱਚਾ ਜ਼ਖ਼ਮੀ ਹੋ […]
By G-Kamboj on
INDIAN NEWS, News

ਇਸਲਾਮਾਬਾਦ, 7 ਮਈ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਵੱਡੇ ਤੜਕੇ ਮਕਬੂਜ਼ਾ ਕਸ਼ਮੀਰ ਅਤੇ ਪੰਜਾਬ ਸੂਬੇ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਭਾਰਤੀ ਮਿਜ਼ਾਈਲ ਹਮਲਿਆਂ ਨੂੰ ‘ਜੰਗੀ ਕਾਰਵਾਈ’ ਕਰਾਰ ਦਿੱਤਾ ਹੈ। ਸ਼ਰੀਫ਼ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਨੂੰ ‘ਢੁਕਵਾਂ ਜਵਾਬ’ ਦੇਣ ਦਾ ਪੂਰਾ ਅਧਿਕਾਰ ਹੈ। ਜੀਓ ਨਿਊਜ਼ ਦੀ ਰਿਪੋਰਟ ਅਨੁਸਾਰ ਪਾਕਿਸਤਾਨੀ ਫੌਜ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 7 ਮਈ : ਭਾਰਤ ਨੇ ਸਰਹੱਦ ਪਾਰ ਅਤਿਵਾਦ ਅਤੇ ਹਾਲੀਆ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ, ਦੇ ਜਵਾਬ ਵਿੱਚ ਦਲੇਰਾਨਾ ਅਤੇ ਗਿਣਿਆ-ਮਿਥਿਆ ਕਦਮ ਚੁੱਕਦੇ ਹੋਏ, ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਨੌਂ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ ਹਵਾਈ ਹਮਲੇ ਕੀਤੇ ਹਨ। ਅਧਿਕਾਰਤ ਸੂਤਰਾਂ ਮੁਤਾਬਕ […]
By G-Kamboj on
INDIAN NEWS, News

ਨਵੀਂ ਦਿੱਲੀ, 7 ਮਈ : ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਹਨ। ਇਨ੍ਹਾਂ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ ਜੋ ਦਹਿਸ਼ਤੀ ਸੰਗਠਨ ਜੈਸ਼-ਏ-ਮੁਹੰਮਦ ਦਾ ਗੜ੍ਹ ਹੈ। ਭਾਰਤੀ ਫੌਜ ਨੇ ਵੱਡੇ ਤੜਕੇ 1.44 ਵਜੇ ਜਾਰੀ ਕੀਤੇ ਇੱਕ ਬਿਆਨ ਵਿੱਚ […]