By G-Kamboj on
FEATURED NEWS, INDIAN NEWS, News
ਨਵੀਂ ਦਿੱਲੀ, 6 ਮਈ : ਫੁੱਲ ਬੈਂਚ ਦੇ ਫੈਸਲੇ ਤੋਂ ਬਾਅਦ ਪਾਰਦਰਸ਼ਤਾ ਵਧਾਉਣ ਦੀ ਇਕ ਕੋੋੋੋਸ਼ਿਸ਼ ਵਜੋਂ ਸੁਪਰੀਮ ਕੋਰਟ ਨੇ ਜੱਜਾਂ ਦੀਆਂ ਜਾਇਦਾਦਾਂ ਸਬੰਧੀ ਵੇਰਵੇ ਸੋਮਵਾਰ ਨੂੰ ਆਪਣੀ ਵੈੱਬਸਾਈਟ ’ਤੇ ਅਪਲੋਡ ਕੀਤੇ ਹਨ। ਇਨ੍ਹਾਂ ਵੇਰਵਿਆਂ ਮੁਤਾਬਕ ਸੇਵਾ ਮੁਕਤ ਹੋ ਰਹੇ ਸੀਜੇਆਈ ਸੰਜੀਵ ਖੰਨਾ ਕੋਲ 55.75 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ, ਦੱਖਣੀ ਦਿੱਲੀ ਵਿਚ ਤਿੰਨ ਬੈੱਡਰੂਮ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਈ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ IIT ਖੜਗਪੁਰ ਦੇ ਇੱਕ ਵਿਦਿਆਰਥੀ ਅਤੇ ਰਾਜਸਥਾਨ ਦੇ ਕੋਟਾ ਵਿੱਚ NEET ਦੇ ਇੱਕ ਚਾਹਵਾਨ ਦੀਆਂ ਖ਼ੁਦਕੁਸ਼ੀਆਂ ਦੇ ਸਾਹਮਣੇ ਆਉਣ ਤੋਂ ਬਾਅਦ FIRs ਦਰਜ ਕੀਤੀਆਂ ਗਈਆਂ ਸਨ ਜਾਂ ਨਹੀਂ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਆਰ. ਮਹਾਦੇਵਨ (Justices J B Pardiwala […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 6 ਮਈ : ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਲਈ ਖ਼ਤਰਾ ਖੜ੍ਹਾ ਹੋ ਗਿਆ ਹੈ ਜਿਸ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਮੁੱਖ ਇੰਜਨੀਅਰ ਨੇ ਫ਼ੌਰੀ ਪੁਲੀਸ ਦੀ ਸੁਰੱਖਿਆ ਮੰਗੀ ਹੈ। ਅੱਜ ਦੁਪਹਿਰ 12 ਵਜੇ ਪਿੱਛੋਂ ਨੰਗਲ ਡੈਮ ਅਤੇ ਲੋਹੰਡ ਖੱਡ ਦੇ ਗੇਟਾਂ ਲਾਗੇ ਮਾਹੌਲ ਵਿਗੜਨ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਈ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੂੰ ਕੇਂਦਰ ਨੇ ਸੂਚਿਤ ਕੀਤਾ ਕਿ ਇਸ ਮੁੱਦੇ ਨੂੰ ਸੁਚਾਰੂ ਢੰਗ ਨਾਲ […]
By G-Kamboj on
INDIAN NEWS, News

ਪਟਿਆਲਾ, 6 ਮਈ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਿੱਥੇ ਸ਼ੰਭੂ ਥਾਣੇ ਦੇ ਆਲੇ ਦੁਆਲੇ ਜ਼ਬਰਦਸਤ ਨਾਕੇਬੰਦੀ ਕੀਤੀ ਗਈ ਹੈ, ਉੱਥੇ ਹੀ ਪਟਿਆਲਾ ਜ਼ਿਲ੍ਹੇ […]