By G-Kamboj on
INDIAN NEWS, News, World News

ਵੈਨਕੂਵਰ, 17 ਜੂਨ : ਪੀਲ ਪੁਲੀਸ ਨੇ ਪ੍ਰੋਜੈਕਟ ਆਊਟਸੋਰਸ ਅਧੀਨ ਲੰਮੀ ਜਾਂਚ ਪੜਤਾਲ ਤੋਂ ਬਾਅਦ ਫਿਰੌਤੀਆਂ, ਲੁੱਟਮਾਰ, ਚੋਰੀਆਂ ਤੇ ਧੋਖਾਧੜੀ ਕਰਨ ਵਾਲੇ ਦੋ ਗਰੋਹਾਂ ਦੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ 16 ਭਾਰਤੀ ਮੂਲ ਦੇ ਅਤੇ ਇੱਕ ਔਰਤ ਸ਼ਾਮਲ ਹੈ। ਇਨ੍ਹਾਂ ਤੋਂ ਕਰੀਬ 27 ਕਰੋੜ ਰੁਪਏ (42 ਲੱਖ ਡਾਲਰ) ਦਾ ਸਮਾਨ ਬਰਾਮਦ ਕੀਤਾ […]
By G-Kamboj on
INDIAN NEWS, News, World News

ਵੈਨਕੂਵਰ, 17 ਜੂਨ : ਅਲਬਰਟਾ ਨੇੜਲੇ ਸ਼ਹਿਰ ਕਨਾਨਸਕੀ ਵਿੱਚ ਚੱਲ ਰਹੇ ਤਿੰਨ ਦਿਨਾ ਜੀ 7 ਸੰਮੇਲਨ ਵਿੱਚ ਸ਼ਮੂਲੀਅਤ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਲਗਰੀ ਪਹੁੰਚ ਗਏ ਹਨ। ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੈਲਗਰੀ ਦੇ ਸੂਤਰਾਂ ਅਨੁਸਾਰ ਖ਼ਬਰ ਲਿਖੇ ਜਾਣ ਤੱਕ ਭਾਰਤੀ ਪ੍ਰਧਾਨ ਮੰਤਰੀ ਦਾ ਕਾਫ਼ਲਾ ਹਵਾਈ ਅੱਡੇ ਤੋਂ ਰਵਾਨਾ […]
By G-Kamboj on
INDIAN NEWS, News, World News

ਨਵੀਂ ਦਿੱਲੀ, 17 ਜੂਨ : ਇਰਾਨ ਤੇ ਇਜ਼ਰਾਈਲ ਵਿਚ ਵਧਦੇ ਟਕਰਾਅ ਦਰਮਿਆਨ ਤਹਿਰਾਨ ਵਿਚ ਮੌਜੂਦ ਸਾਰੇ ਭਾਰਤੀਆਂ ਨੂੰ ਸ਼ਹਿਰ ਤੋਂ ਬਾਹਰ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਤੇ ਭਾਰਤੀ ਦੂਤਾਵਾਸ ਦੇ ਰਾਬਤੇ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਧਰ ਭਾਰਤੀ ਵਿਦੇਸ਼ ਮੰਤਰਾਲੇ ਨੇ ਇਰਾਨ ਅਤੇ ਇਜ਼ਰਾਈਲ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਮੰਤਰਾਲੇ ਵਿੱਚ 24×7 ਕੰਟਰੋਲ […]
By G-Kamboj on
INDIAN NEWS, News

ਮਾਮਲਾ ਲੰਗ ਪਿੰਡ ਦੀ ਇਕ ਔਰਤ ਨਾਲ ਕੁੱਟਮਾਰ ਤੇ ਬਦਸਲੁਕੀ ਦਾ ਪਟਿਆਲਾ, 16 ਜੂਨ (ਪ. ਪ.)- ਲੰਗ ਵਾਸੀ ਇਕ ਔਰਤ ਵਲੋਂ ਪਿੰਡ ਦੇ ਹੀ ਕੁਝ ਵਿਅਕਤੀਆਂ ’ਤੇ ਕੁੱਟ-ਮਾਰਨ ਕਰਨ, ਬਦਸਲੁਕੀ ਕਰਨ ਤੇ ਕੱਪੜੇ ਪਾੜਨ ਦੇ ਦੋਸ਼ ਲਗਾਏ ਹਨ। ਪੀੜ੍ਹਤ ਔਰਤ ਵਲੋਂ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਉਸ ਦੇ ਘਰ ਦਾਖਲ […]
By G-Kamboj on
INDIAN NEWS, News, World News

ਵਾਸ਼ਿੰਗਟਨ, 16 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦਾਅਵਾ ਕੀਤਾ ਕਿ ਉਹ ਇਰਾਨ ਤੇ ਇਜ਼ਰਾਈਲ ਵਿਚਾਲੇ ਠੀਕ ਉਸੇ ਤਰ੍ਹਾਂ ਸਮਝੌਤਾ ਕਰਵਾ ਸਕਦੇ ਹਨ ਜਿਵੇਂ ਉਨ੍ਹਾਂ ਹੋਰ ਕੱਟੜ ਦੁਸ਼ਮਣਾਂ ਵਿਚਾਲੇ ਕਰਵਾਇਆ ਸੀ। ਟਰੰਪ ਨੇ ਇੱਕ ਵਾਰ ਫਿਰ ਆਪਣਾ ਦਾਅਵਾ ਦੁਹਰਾਇਆ ਕਿ ਉਨ੍ਹਾਂ ਪਿਛਲੇ ਮਹੀਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਸੰਘਰਸ਼ ‘ਵਪਾਰ ਦੀ ਵਰਤੋਂ ਕਰਕੇ’ ਰੁਕਾਇਆ […]