By G-Kamboj on
INDIAN NEWS, News, World News

ਦੁਬਈ, 16 ਜੂਨ : ਇਜ਼ਰਾਈਲ ਤੇ ਇਰਾਨ ਦਰਮਿਆਨ ਟਕਰਾਅ ਤੀਜੇ ਦਿਨ ਵੀ ਜਾਰੀ ਰਿਹਾ। ਜੰਗ ਰੋਕਣ ਲਈ ਦਿੱਤੇ ਸੱਦੇ ਦੇ ਬਾਵਜੂਦ ਦੋਵਾਂ ਮੁਲਕਾਂ ਨੇ ਇਕ ਦੂਜੇ ਉੱਤੇ ਮਿਜ਼ਾਈਲ ਹਮਲੇ ਕੀਤੇ ਤੇ ਕੋਈ ਵੀ ਪਿੱਛੇ ਹਟਣ ਲਈ ਤਿਆਰ ਨਹੀਂ ਹੈ। ਇਰਾਨ ਨੇ ਕਿਹਾ ਕਿ ਇਜ਼ਰਾਈਲ ਨੇ ਉਸ ਦੀਆਂ ਤੇਲ ਰਿਫਾਇਨਰੀਆਂ ’ਤੇ ਹਮਲਾ ਕੀਤਾ, ਉਸ ਦੇ ਨੀਮ […]
By G-Kamboj on
INDIAN NEWS, News

ਨਵੀਂ ਦਿੱਲੀ, 16 ਜੂਨ : ਰਿਟਾਇਰਮੈਂਟ ਫੰਡ ਸੰਸਥਾ EPFO ਨੇ ਸੋਮਵਾਰ ਨੂੰ ਆਪਣੇ ਮੈਂਬਰਾਂ ਨੂੰ ਤੀਜੀ-ਧਿਰ ਏਜੰਟਾਂ ਤੋਂ ਮਦਦ ਲੈਣ ਵਿਰੁੱਧ ਖ਼ਬਰਦਾਰ ਕੀਤਾ ਹੈ ਅਤੇ ਆਪਣੇ ਮੁੱਖ ਵੇਰਵਿਆਂ ਸਬੰਧੀ ਜੋਖਮ ਤੋਂ ਬਚਣ ਲਈ ਆਪਣੇ ਪ੍ਰਾਵੀਡੈਂਟ ਖ਼ਾਤਿਆਂ ਨਾਲ ਸਬੰਧਤ ਸੇਵਾਵਾਂ ਵਾਸਤੇ ਔਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਤੇ ਏਜੰਟਾਂ ਰਾਹੀਂ ਕੰਮ ਕਰਾਉਣ ਤੋਂ ਗੁਰੇਜ਼ ਕਰਨ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 16 ਜੂਨ : ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (National Payments Corporation of India – NPCI) ਵੱਲੋਂ ਭੁਗਤਾਨਾਂ ਲਈ ਪ੍ਰਤੀਕਿਰਿਆ ਸਮੇਂ ਨੂੰ 10 ਸਕਿੰਟਾਂ ਤੱਕ ਘਟਾਉਣ ਦੇ ਹੁਕਮ ਦੇ ਨਾਲ ਸੋਮਵਾਰ ਤੋਂ UPI ਮੰਚਾਂ ਰਾਹੀਂ ਲੈਣ-ਦੇਣ ਹੋਰ ਤੇਜ਼ ਹੋਣ ਜਾ ਰਹੇ ਹਨ। UPI ਜਾਂ ਯੂਨੀਫਾਈਡ ਪੇਮੈਂਟਸ ਇੰਟਰਫੇਸ (Unified Payments Interface) ਇੱਕ ਰੀਅਲ-ਟਾਈਮ (ਵੇਲੇ ਸਿਰ […]
By G-Kamboj on
INDIAN NEWS, News

ਮਾਨਸਾ, 16 ਜੂਨ : ਦਸਤਾਵੇਜ਼ੀ ‘ਦਾ ਕਿਲਿੰਗ ਕਾਲ’ ਦੀ ਰਿਲੀਜ਼ ਨੂੰ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਅਦਾਲਤ ਵਿਚ ਚੁਣੌਤੀ ਦੇਣ ਤੋਂ ਬਾਅਦ ਅੱਜ ਬੀਬੀਸੀ ਨੇ ਮਾਨਸਾ ਦੀ ਅਦਾਲਤ ਵਿਚ ਆਪਣਾ ਪੱਖ ਰੱਖਦੇ ਹੋਏ ਗਾਇਕ ਦੇ ਪਿਤਾ ਬਲਕੌਰ ਸਿੰਘ ਵੱਲੋਂ ਕੀਤੇ ਦਾਅਵੇ ਨੂੰ ਅਯੋਗ ਠਹਿਰਾਇਆ ਹੈ। ਬੀਬੀਸੀ ਵਲੋਂ ਪੇਸ਼ ਐਡਵੋਕੇਟ […]
By G-Kamboj on
INDIAN NEWS, News

ਨਵੀਂ ਦਿੱਲੀ, 16 ਜੂਨ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਵਿਅਕਤੀ ਨੂੰ ‘ਡੰਕੀ’ ਰੂਟ ਰਾਹੀਂ ਅਮਰੀਕਾ ਭੇਜਣ ਦਾ ਵਾਅਦਾ ਕਰ ਕੇ ਠੱਗੀ ਮਾਰਨ ਦੇ ਕੇਸ ਦੇ ਇਕ ਮੁਲਜ਼ਮ ਏਜੰਟ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਜਿਹੇ ਲੋਕ ਭਾਰਤੀ ਪਾਸਪੋਰਟਾਂ ਦੀ ਬਦਨਾਮੀ ਕਰਦੇ ਹਨ। ਜਸਟਿਸ ਉੱਜਲ ਭੂਈਆਂ ਅਤੇ ਜਸਟਿਸ ਮਨਮੋਹਨ […]