By G-Kamboj on
INDIAN NEWS, News

ਚੰਡੀਗੜ੍ਹ, 8 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ।ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡੀਆਈਜੀ ਰੂਪਨਗਰ ਰੇਂਜ […]
By G-Kamboj on
INDIAN NEWS, News

ਚੰਡੀਗੜ੍ਹ, 8 ਸਤੰਬਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ 10 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਸ੍ਰੀ ਸੈਣੀ ਹਸਪਤਾਲ ਵਿੱਚ ਪੱਚੀ ਮਿੰਟ ਦੇ ਕਰੀਬ ਠਹਿਰੇ ਅਤੇ ਉਨ੍ਹਾਂ ਭਗਵੰਤ ਮਾਨ ਦੀ ਸਿਹਤ ਦਾ ਹਾਲ ਪੁੱਛਿਆ। ਉਪਰੰਤ ਨਾਇਬ ਸੈਣੀ ਮੀਡੀਆ ਨਾਲ ਕੋਈ […]
By G-Kamboj on
INDIAN NEWS, News

ਚੰਡੀਗੜ੍ਹ, 8 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਫੇਰੀ ਮੌਕੇ ਸੂਬੇ ਲਈ ਫੌਰੀ ਤੌਰ ’ਤੇ 20 […]
By G-Kamboj on
INDIAN NEWS, News

ਚੰਡੀਗੜ੍ਹ, 8 ਸਤੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਖੇਤਾਂ ਵਿੱਚੋਂ ਮਾਈਨਿੰਗ ਲਈ ਵਿਸ਼ੇਸ਼ ਪਾਲਿਸੀ ਲਿਆਂਦੀ ਜਾਵੇਗੀ ਤਾਂ ਜੋ ਖੇਤਾਂ ਵਿੱਚ ਹੜ੍ਹਾਂ ਕਰਕੇ ਆਈ ਗਾਰ (ਰੇਤਾ) ਤੋਂ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ। ਇਸ […]
By G-Kamboj on
INDIAN NEWS, News

ਨਵੀਂ ਦਿੱਲੀ, 8 ਸਤੰਬਰ : ਹੁੰਦਈ ਮੋਟਰ ਇੰਡੀਆ ਨੇ ਜੀਐੱਸਟੀ ਦਰ ਕਟੌਤੀ ਦਾ ਲਾਭ ਗਾਹਕਾਂ ਨੂੰ ਦੇਣ ਲਈ ਅੱਜ ਇੱਥੇ ਆਪਣੀਆਂ ਸਾਰੀਆਂ ਗੱਡੀਆਂ ਦੀਆਂ ਕੀਮਤਾਂ 2.4 ਲੱਖ ਰੁਪਏ ਤੱਕ ਘਟਾ ਦਿੱਤੀਆਂ ਹਨ। ਕੰਪਨੀ ਨੇ ਕਿਹਾ ਕਿ ਵਰਨਾ ’ਤੇ 60,640 ਰੁਪਏ ਤੋਂ ਲੈ ਕੇ ਪ੍ਰੀਮੀਅਮ SUV Tucson ’ਤੇ 2.4 ਲੱਖ ਰੁਪਏ ਤੱਕ ਦੀ ਕੀਮਤ ਵਿੱਚ ਕਟੌਤੀ […]