By G-Kamboj on
INDIAN NEWS, News

ਅਹਿਮਦਾਬਾਦ, 13 ਜੂਨ : ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ AI 171 ਦੇ ‘ਬਲੈਕ ਬਾਕਸ’ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਹੀ ਤਬਾਹੀ ਦੇ ਕਾਰਨਾਂ ਬਾਰੇ ਮਹੱਤਵਪੂਰਨ ਸੁਰਾਗ ਮਿਲ ਸਕਦੇ ਹਨ। ਅਹਿਮਦਾਬਾਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਹਰ ਉਪਕਰਨਾਂ ਜਿਵੇਂ ਕਿ ਮੈਟਲ ਕਟਰਾਂ ਸਮੇਤ ਇੱਕ […]
By G-Kamboj on
INDIAN NEWS, News, World News

ਚੰਡੀਗੜ੍ਹ, 13 ਜੂਨ (ਭਰਤੇਸ਼ ਸਿੰਘ ਠਾਕੁਰ) : ਵੀਰਵਾਰ ਦੁਪਹਿਰ ਤੋਂ ਬਾਅਦ ਅਮਰਜੀਤ ਕੌਰ ਭਿੰਡਰ ਸਾਰਾ ਦਿਨ ਟੀਵੀ ਅੱਗੇ ਬੈਠੀ ਰਹੀ, ਜਦੋਂ ਅਹਿਮਦਾਬਾਦ ’ਚ ਭਿਆਨਕ ਜਹਾਜ਼ ਹਾਦਸਾ ਵਾਪਰਿਆ ਜਿਸ ’ਚ ਉਸ ਵਿਚ ਸਵਾਰ 241 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਨੇ ਅਮਰਜੀਤ ਕੌਰ ਦੀਆਂ 40 ਸਾਲ ਪਹਿਲਾਂ ਦੀਆਂ ਦਰਦਨਾਕ ਯਾਦਾਂ ਨੂੰ ਤਾਜ਼ਾ ਕਰ ਦਿੱਤਾ। ਉਨ੍ਹਾਂ […]
By G-Kamboj on
INDIAN NEWS, News

ਤਹਿਰਾਨ, 13 ਜੂਨ : ਇਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਦੇ ਇਰਾਦੇ ਨਾਲ ਇਜ਼ਰਾਈਲ ਨੇ ‘Operation rising Lion’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਨਤਾਂਜ (Natanz) ਸਥਿਤ ਇਰਾਨ ਦੇ ਮੁੱਖ ਸੰਸ਼ੋਧਨ ਕੇਂਦਰ ਸਣੇ ਹੋਰਨਾਂ ਟਿਕਾਣਿਆਂ ’ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 13 ਜੂਨ : ਵੀਰਵਾਰ ਨੂੰ ਹਾਦਸਾਗ੍ਰਸਤ ਹੋਈ ਏਅਰ ਇੰਡੀਆ ਡ੍ਰੀਮਲਾਈਨਰ ਵਿੱਚ 241 ਵਿਅਕਤੀ ਸਵਾਰ ਸਨ। ਇਸ ਭਿਆਨਕ ਹਾਦਸੇ ਵਿਚ ਸਿਰਫ਼ ਇੱਕ ਵਿਅਕਤੀ ਹੀ ਬਚ ਸਕਿਆ। ਇੱਕ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ(45) ’11A’ ਸੀਟ ’ਤੇ ਸਵਾਰ ਸੀ। ਜ਼ਿਕਰਯੋਗ ਹੈ ਕਿ ਬੋਇੰਗ 787-8 ਜਹਾਜ਼ ਜਿਸ ਨੂੰ ਡ੍ਰੀਮਲਾਈਨਰ ਵਜੋਂ ਜਾਣਿਆ ਜਾਂਦਾ ਹੈ, ਜੋ ਅਹਿਮਦਾਬਾਦ-ਲੰਡਨ AI171 ਉਡਾਣ […]
By G-Kamboj on
INDIAN NEWS, News, World News

ਬੈਂਕਾਕ, 13 ਜੂਨ : ਥਾਈਲੈਂਡ ਦੇ ਫੁਕੇਟ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਅੱਜ ਬੰਬ ਦੀ ਧਮਕੀ ਮਿਲਣ ਮਗਰੋਂ ਟਾਪੂ ਦੇ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਹੈ। ਥਾਈਲੈਂਡ ਏਅਰਪੋਰਟਸ ਦੇ ਅਧਿਕਾਰੀ ਨੇ ਕਿਹਾ ਕਿ ਜਹਾਜ਼ ਦੇ ਲੈਂਡ ਕਰਨ ਮਗਰੋਂ ਸੁਰੱਖਿਆ ਪ੍ਰੋਟੋਕਾਲ ਮੁਤਾਬਕ ਯਾਤਰੀਆਂ ਨੂੰ ਫਲਾਈਟ ਏਆਈ 379 ਵਿਚੋਂ ਬਾਹਰ […]