By G-Kamboj on
INDIAN NEWS, News

ਅਹਿਮਦਾਬਾਦ, 13 ਜੂਨ : ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਏਅਰ ਇੰਡੀਆ ਦਾ ਜਹਾਜ਼ ਵੀਰਵਾਰ ਨੂੰ ਉਡਾਣ ਭਰਨ ਤੋਂ ਕੁਝ ਮਿੰਟਾਂ ਅੰਦਰ ਕਰੈਸ਼ ਹੋ ਗਿਆ ਸੀ। ਬੋਇੰਗ 787-8 ਜਹਾਜ਼ ਵਿਚ ਕੁੱਲ 242 ਯਾਤਰੀ ਤੇ ਅਮਲੇ ਦੇ ਮੈਂਬਰ ਸਵਾਰ ਸੀ। ਯਾਤਰੀਆਂ ਵਿਚ 169 […]
By G-Kamboj on
INDIAN NEWS, News

ਅਹਿਮਦਾਬਾਦ, 13 ਜੂਨ : ਗੁਜਰਾਤ ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਸ਼ਹਿਰ ਵਿੱਚ ਏਅਰ ਇੰਡੀਆ ਦੇ ਜਹਾਜ਼ ਨੂੰ ਪੇਸ਼ ਆਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਕਰਨ ਲਈ DNA ਟੈਸਟ ਕੀਤੇ ਜਾਣਗੇ। ਉਂਝ ਉਨ੍ਹਾਂ ਨੇ ਇਸ ਭਿਆਨਕ ਹਾਦਸੇ ਵਿਚ ਹੋਈਆਂ ਮੌਤਾਂ ਦੇ ਅੰਕੜਿਆਂ ਦਾ ਵੇਰਵਾ ਦੇਣ ਤੋਂ […]
By G-Kamboj on
INDIAN NEWS, News

ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਏ-171 ਜਹਾਜ਼ ਉਡਾਣ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਕਰੈਸ਼ ਹੋਏ ਜਹਾਜ਼ ਵਿੱਚ ਪਾਇਲਟ ਅਤੇ ਕੈਬਿਨ ਕਰੂ ਸਮੇਤ ਕੁੱਲ 242 ਲੋਕ ਸਵਾਰ ਸਨ। ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਜਿਹੜੇ ਹਵਾਈ ਅੱਡੇ ਦੇ ਨੇੜੇ ਡਿੱਗਿਆ, ਉੱਥੇ ਡਾਕਟਰਾਂ ਦਾ ਹੋਸਟਲ ਸੀ। ਰਨਵੇਅ ਤੋਂ ਉਡਾਣ ਭਰਨ ਤੋਂ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੂਨ : ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ ਘਟਨਾ ਤੋਂ ਬਹੁਤ ਦੁਖੀ […]
By G-Kamboj on
INDIAN NEWS, News

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ ‘ਚ ਵੀਰਵਾਰ ਦੇ ਦਿਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 171 ਟੇਕ ਆਫ ਦੇ ਤੁਰੰਤ ਬਾਅਦ ਅਚਾਨਕ ਮੈਡੀਕਲ ਕਾਲਜ ਨਾਲ ਟਕਰਾ ਗਿਆ। ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਇਆ ਸੀ। ਜਹਾਜ਼ ਵਿਚ ਕੁੱਲ 242 ਯਾਤਰੀ ਸਵਾਰ ਸਨ। ਇਸ […]