ਮੁੰਬਈ ’ਚ ਦਸਤਾਵੇਜ਼ੀ ਦੀ ਰਿਲੀਜ਼ ਖਿਲਾਫ਼ ਬਲਕੌਰ ਸਿੰਘ ਵੱਲੋਂ ਪਟੀਸ਼ਨ ਦਾਖ਼ਲ

ਮੁੰਬਈ ’ਚ ਦਸਤਾਵੇਜ਼ੀ ਦੀ ਰਿਲੀਜ਼ ਖਿਲਾਫ਼ ਬਲਕੌਰ ਸਿੰਘ ਵੱਲੋਂ ਪਟੀਸ਼ਨ ਦਾਖ਼ਲ

ਮਾਨਸਾ, 10 ਜੂਨ : ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤ ’ਤੇ ਬਣੀ ਦਸਤਾਵੇਜ਼ੀ ਦੀ ਸਕਰੀਨਿੰਗ ’ਤੇ ਰੋਕ ਲਾਉਣ ਦੀ ਮੰਗ ਕਰਦੀ ਇਕ ਪਟੀਸ਼ਨ ਅੱਜ ਮਾਨਸਾ ਕੋਰਟ ਵਿਚ ਦਾਖਲ ਕੀਤੀ ਗਈ ਹੈ। ਇਹ ਦਸਤਾਵੇਜ਼ੀ ਵਿਦੇਸ਼ੀ ਬਰਾਡਕਾਸਟਰ ਵੱਲੋਂ ਤਿਆਰ ਕੀਤੀ ਗਈ ਹੈ ਤੇ ਇਸ ਨੂੰ ਭਲਕੇ 11 ਜੂਨ ਨੂੰ […]

ਮੇਘਾਲਿਆ ਪੁਲੀਸ ਨੂੰ ਸੋਨਮ ਰਘੂਵੰਸ਼ੀ ਦਾ 3 ਦਿਨਾ ਟਰਾਂਜ਼ਿਟ ਰਿਮਾਂਡ ਮਿਲਿਆ

ਮੇਘਾਲਿਆ ਪੁਲੀਸ ਨੂੰ ਸੋਨਮ ਰਘੂਵੰਸ਼ੀ ਦਾ 3 ਦਿਨਾ ਟਰਾਂਜ਼ਿਟ ਰਿਮਾਂਡ ਮਿਲਿਆ

ਟਨਾ(ਬਿਹਾਰ), 10 ਜੂਨ : ਮੇਘਾਲਿਆ ਪੁਲੀਸ ਨੂੰ ਇੰਦੌਰ ਵਾਸੀ ਕਾਰੋਬਾਰੀ ਰਾਜਾ ਰਘੂਵੰਸ਼ੀ ਕਤਲ ਕੇਸ ਦੀ ਮੁੱਖ ਮੁਲਜ਼ਮ ਤੇ ਉਸ ਦੀ ਪਤਨੀ ਸੋਨਮ ਰਘੂਵੰਸ਼ੀ ਦਾ ਤਿੰਨ ਦਿਨਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਮੇਘਾਲਿਆ ਪੁਲੀਸ ਸੋਨਮ ਰਘੂਵੰਸ਼ੀ ਨੂੰ ਬਿਹਾਰ ਦੇ ਪਟਨਾ ਵਿਚ ਫੁਲਵਾਰੀ ਸਰੀਫ਼ ਪੁਲੀਸ ਥਾਣੇ ਲੈ ਕੇ ਪੁੱਜੀ ਹੈ। ਸੋਨਮ ਨੂੰ ਟਰਾਂਜ਼ਿਟ ਰਿਮਾਂਡ ’ਤੇ ਸ਼ਿਲੌਂਗ ਲਿਜਾਇਆ […]

ਆਸਟਰੇਲੀਅਨ ਪੱਤਰਕਾਰ ਨੂੰ US ਪੁਲਸ ਨੇ ਮਾਰੀ ਗੋਲੀ!

ਆਸਟਰੇਲੀਅਨ ਪੱਤਰਕਾਰ ਨੂੰ US ਪੁਲਸ ਨੇ ਮਾਰੀ ਗੋਲੀ!

ਲਾਸ ਏਂਜਲਸ, 9 ਜੂਨ : ਮਸ਼ਹੂਰ ਅਮਰੀਕੀ ਸ਼ਹਿਰ ਲਾਸ ਏਂਜਲਸ ‘ਚ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਅਮਰੀਕੀ ਲੋਕ ਸੜਕਾਂ ‘ਤੇ ਹਨ ਅਤੇ ਟਰੰਪ ਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ, ਲਾਸ ਏਂਜਲਸ ਵਿਰੋਧ ਨਾਲ ਸਬੰਧਤ ਇੱਕ ਵਾਇਰਲ ਵੀਡੀਓ ਸੋਸ਼ਲ ਮੀਡੀਆ ‘ਤੇ ਸੁਰਖੀਆਂ ਵਿੱਚ ਹੈ। ਵਾਇਰਲ ਵੀਡੀਓ ਵਿੱਚ, ਅਮਰੀਕੀ ਪੁਲਸ ਇੱਕ ਆਸਟਰੇਲੀਅਨ ਪੱਤਰਕਾਰ […]

ਚੱਲਦੀ ਰੇਲਗੱਡੀ ਤੋਂ ਡਿੱਗਣ ਕਾਰਨ ਚਾਰ ਦੀ ਮੌਤ, ਛੇ ਜ਼ਖਮੀ

ਚੱਲਦੀ ਰੇਲਗੱਡੀ ਤੋਂ ਡਿੱਗਣ ਕਾਰਨ ਚਾਰ ਦੀ ਮੌਤ, ਛੇ ਜ਼ਖਮੀ

ਮੁੰਬਈ, 9 ਜੂਨ :  ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਚੱਲਦੀ ਲੋਕਲ ਰੇਲਗੱਡੀ ਤੋਂ ਡਿੱਗਣ ਨਾਲ ਘੱਟੋ-ਘੱਟ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦਿਵਾ ਅਤੇ ਕੋਪਰ ਰੇਲਵੇ ਸਟੇਸ਼ਨਾਂ ਵਿਚਕਾਰ ਉਸ ਸਮੇਂ ਵਾਪਰੀ ਜਦੋਂ ਭੀੜ-ਭੜੱਕੇ ਵਾਲੀ ਰੇਲਗੱਡੀ ਕਸਾਰਾ ਵੱਲ ਜਾ ਰਹੀ […]

ਦੇਸ਼ ਹਿਮਾਚਲ: ਭਾਰਤ ਵਿਰੋਧੀ ਸੋਸ਼ਲ ਮੀਡੀਆ ਪੋਸਟ ਪਾਉਣ ’ਤੇ ਇੱਕ ਗ੍ਰਿਫਤਾਰ

ਦੇਸ਼ ਹਿਮਾਚਲ: ਭਾਰਤ ਵਿਰੋਧੀ ਸੋਸ਼ਲ ਮੀਡੀਆ ਪੋਸਟ ਪਾਉਣ ’ਤੇ ਇੱਕ ਗ੍ਰਿਫਤਾਰ

ਨਾਹਨ (ਹਿਮਾਚਲ ਪ੍ਰਦੇਸ਼), 9 ਜੂਨ : ਹਿਮਾਚਲ ਪ੍ਰਦੇਸ਼ ਪੁਲੀਸ ਨੇ ਇੱਕ ਵਿਅਕਤੀ ਨੂੰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ਾਂ ਹੇਠ ਉਸਦੀਆਂ ਸੋਸ਼ਲ ਮੀਡੀਆ ਪੋਸਟਾਂ ਲਈ ਗ੍ਰਿਫਤਾਰ ਕੀਤਾ ਹੈ। ਪੁਲੀਸ ਦੱਸਿਆ ਕਿ ਐਤਵਾਰ ਨੂੰ ਸਥਾਨਕ ਲੋਕਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਾਉਂਟਾ ਸਾਹਿਬ ਸ਼ਹਿਰ ਵਿੱਚ ਵਾਪਸ ਆ ਗਿਆ ਹੈ। ਮਾਮਲਾ […]