By G-Kamboj on
INDIAN NEWS, News

ਪਟਨਾ, 8 ਜੂਨ : ਰਾਸ਼ਟਰੀ ਜਨਤਾ ਦਲ (RJD) ਦੇ ਆਗੂ ਤੇਜਸਵੀ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ (Constitutional institutions) ਨੂੰ hijack ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਸੱਤਾਧਾਰੀ ਭਾਜਪਾ ਨੂੰ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਚੋਣ ਪ੍ਰੋਗਰਾਮ ਦਾ ਪਤਾ ਲੱਗ ਜਾਂਦਾ […]
By G-Kamboj on
INDIAN NEWS, News

ਅੰਮ੍ਰਿਤਸਰ, 8 ਜੂਨ : ਇਥੇ ਅੰਨਗੜ੍ਹ ਇਲਾਕੇ ਵਿੱਚ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਛੇਹਰਟਾ ਦੇ ਇੰਦਰਜੀਤ ਸ਼ਮੀ (60) ਅਤੇ ਤਹਿਸੀਲਪੁਰਾ ਇਲਾਕੇ ਦੇ ਕਿਸ਼ਨ (50) ਵਜੋਂ ਹੋਈ ਹੈ। ਜ਼ਖ਼ਮੀ ਦੀ ਪਛਾਣ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ […]
By G-Kamboj on
INDIAN NEWS, News

ਨਵੀਂ ਦਿੱਲੀ, 8 ਜੂਨ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ, ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਵਿੱਚ ਸੰਭਾਵੀ ਲਾਭਾਂ ਅਤੇ ਨੁਕਸਾਨਾਂ ਦਾ ਮੁਲਾਂਕਣ ਕਰਦੇ ਹੋਏ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨੂੰ ਤਰਜੀਹ ਦੇਵੇਗਾ। ਚੌਹਾਨ ਨੇ ਇੱਕ ਇੰੰਟਰਵਿਊ ਦੌਰਾਨ ਕਿਹਾ, ‘‘ਸਾਡੀ ਤਰਜੀਹ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। […]
By G-Kamboj on
FEATURED NEWS, INDIAN NEWS, News

ਭਾਜਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੱਦੀ ਪਟਿਆਲਾ, 8 ਜੂਨ (ਪੱਤਰ ਪ੍ਰੇਰਕ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਮੋਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ, ਜ਼ਿਲ੍ਹਾ ਪਟਿਆਲਾ ਉੱਤਰੀ ਦੇ ਪਿੰਡ ਚੌਰਾ ਦੇ ਦਫਤਰ ਵਿਖੇ ਭਾਜਪਾ ਉਤਰੀ ਦੇ ਜ਼ਿਲ੍ਹਾ ਪ੍ਰਧਾਨ ਸ੍ਰ. […]
By G-Kamboj on
INDIAN NEWS, News

ਕੋਲਕਾਤਾ, 7 ਜੂਨ : ਪੱਛਮੀ ਬੰਗਾਲ ਪੁਲੀਸ ਨੇ ਅਪਰੈਲ ਵਿੱਚ ਮੁਰਸ਼ਿਦਾਬਾਦ ਦੇ ਜ਼ਫਰਾਬਾਦ ਹਿੰਸਾ ਵਿੱਚ ਪਿਤਾ-ਪੁੱਤਰ ਦੇ ਦੋਹਰੇ ਕਤਲ ਮਾਮਲੇ ਵਿੱਚ 13 ਲੋਕਾਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਹਰਗੋਬਿੰਦੋ ਦਾਸ (74) ਅਤੇ ਉਸ ਦੇ ਪੁੱਤਰ ਚੰਦਨ ਦਾਸ (40) ਨੂੰ 11 ਅਪਰੈਲ ਨੂੰ ਧੂਲੀਆ-ਸੂਤੀ-ਸ਼ਮਸ਼ੇਰਗੰਜ ਵਿਚ ਹੋਈ ਫਿਰਕੂ ਹਿੰਸਾ ਦੌਰਾਨ ਕਤਲ ਕਰ ਦਿੱਤਾ […]