ਸੁਰੱਖਿਆ ਏਜੰਸੀਆਂ ਵੱਲੋਂ 3 ਦਹਿਸ਼ਤਗਰਦਾਂ ਦੇ ਸਕੈੱਚ ਜਾਰੀ

ਸੁਰੱਖਿਆ ਏਜੰਸੀਆਂ ਵੱਲੋਂ 3 ਦਹਿਸ਼ਤਗਰਦਾਂ ਦੇ ਸਕੈੱਚ ਜਾਰੀ

ਚੰਡੀਗੜ੍ਹ, 23 ਅਪਰੈਲ : ਸੁਰੱਖਿਆ ਏਜੰਸੀਆਂ ਨੇ ਬੁੱਧਵਾਰ ਨੂੰ ਉਨ੍ਹਾਂ ਤਿੰਨ ਮਸ਼ਕੂਕਾਂ ਦੇ ਸਕੈੱਚ ਜਾਰੀ ਕੀਤੇ ਹਨ, ਜਿਨ੍ਹਾਂ ਉਤੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਭਿਆਨਕ ਦਹਿਸ਼ਤੀ ਹਮਲੇ ਵਿਚ 26 ਲੋਕ ਮਾਰੇ ਗਏ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ। ਅਧਿਕਾਰੀਆਂ ਨੇ ਕਿਹਾ ਕਿ ਇਹ ਆਦਮੀ […]

ਭਾਰਤੀ ਨਾਗਰਿਕ ’ਤੇ ਲੱਗੇ ਏਅਰ ਹੋਸਟੈੱਸ ਨਾਲ ਛੇੜਛਾੜ ਦੇ ਦੋਸ਼

ਭਾਰਤੀ ਨਾਗਰਿਕ ’ਤੇ ਲੱਗੇ ਏਅਰ ਹੋਸਟੈੱਸ ਨਾਲ ਛੇੜਛਾੜ ਦੇ ਦੋਸ਼

ਸਿੰਗਾਪੁਰ, 22 ਅਪਰੈਲ : ਸਿੰਗਾਪੁਰ ਦੀ ਇੱਕ ਅਦਾਲਤ ਵਿੱਚ ਮੰਗਲਵਾਰ ਨੂੰ ਇੱਕ ਭਾਰਤੀ ਨਾਗਰਿਕ ‘ਤੇ ਸਿੰਗਾਪੁਰ ਏਅਰਲਾਈਨ ਦੀ ਇੱਕ ਉਡਾਣ ਦੌਰਾਨ ਇੱਕ 28 ਸਾਲਾ ਕੈਬਿਨ ਕਰੂ ਮੈਂਬਰ ਨਾਲ ਛੇੜਛਾੜ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਦੋਸ਼ ਹੈ ਕਿ ਰਜਤ ਨਾਮੀ ਇਸ ਵਿਅਕਤੀ ਨੇ 28 ਫਰਵਰੀ ਨੂੰ ਸਵੇਰੇ 11.20 ਵਜੇ ਸਿੰਗਾਪੁਰ ਏਅਰਲਾਈਨਜ਼ (Singapore Airlines – […]

ਗੁਹਾਟੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਹਾਟੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਹਾਟੀ, 22 ਅਪਰੈਲ : ਗੁਹਾਟੀ ਹਾਈ ਕੋਰਟ ਨੂੰ ਮੰਗਲਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਕ ਈਮੇਲ ਵਿਚ ਇਮਾਰਤ ਵਿਚ ਧਮਾਕਾ ਕਰਨ ਦੀ ਧਮਕੀ ਦਿਤੀ ਗਈ ਸੀ। ਅਧਿਕਾਰੀਆਂ ਨੇ ਕਿਹਾ, “ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਅਸੀਂ ਤੁਰੰਤ ਇਕ ਟੀਮ ਨੂੰ ਹਾਈ ਕੋਰਟ ਭੇਜ ਦਿੱਤਾ ਹੈ। ਸਾਡੇ ਮਾਹਰ ਇਮਾਰਤ ਦੇ ਹਰ […]

ਅੰਮ੍ਰਿਤਪਾਲ ਦੇ ਵਕੀਲ ਨੇ ਮੰਗੀ ਐੱਨਐੱਸਏ ਸਬੰਧੀ ਤੀਜੇ ਨਜ਼ਰਬੰਦੀ ਨਿਰਦੇਸ਼ਾਂ ਦੀ ਕਾਪੀ

ਅੰਮ੍ਰਿਤਪਾਲ ਦੇ ਵਕੀਲ ਨੇ ਮੰਗੀ ਐੱਨਐੱਸਏ ਸਬੰਧੀ ਤੀਜੇ ਨਜ਼ਰਬੰਦੀ ਨਿਰਦੇਸ਼ਾਂ ਦੀ ਕਾਪੀ

ਚੰਡੀਗੜ੍ਹ, 22 ਅਪਰੈਲ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮੰਗਲਵਾਰ ਨੂੰ ਸੂਚਿਤ ਕੀਤਾ ਗਿਆ ਕਿ ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਨਜ਼ਰਬੰਦੀ ਦੇ ਨਵੇਂ ਆਧਾਰ ਨਹੀਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ […]

ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਜੈਪੁਰ, 22 ਅਪਰੈਲ : ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਨੇ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ​​ਸਬੰਧਾਂ ਦੇ ਦ੍ਰਿਸ਼ਟੀਕੋਣ ਨੂੰ ਦਰਸਾਇਆ ਅਤੇ ਨੂੰ ਭਾਰਤ ਨੂੰ ਆਪਣੇ ਬਾਜ਼ਾਰਾਂ ਤੱਕ ਵਧੇਰੇ ਪਹੁੰਚ ਦੇਣ, ਵਧੇਰੇ ਅਮਰੀਕੀ ਊਰਜਾ ਅਤੇ ਰੱਖਿਆ ਹਾਰਡਵੇਅਰ ਖਰੀਦਣ ਦਾ ਸੱਦਾ ਦਿੱਤਾ। ਇੱਥੇ ਇਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਵੈਂਸ ਨੇ ਕਿਹਾ ਕਿ ਉੱਚ ਤਕਨਾਲੋਜੀ, ਰੱਖਿਆ, ਵਪਾਰ ਅਤੇ ਊਰਜਾ […]