By G-Kamboj on
INDIAN NEWS, News

ਚੰਡੀਗੜ੍ਹ, 7 ਸਤੰਬਰ :ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੋ ਦਿਨਾ ਦੌਰਾ ਕਰਨ ਮਗਰੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਆਖਿਆ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਹੁੰਦਾ ਤਾਂ ਪੰਜਾਬ ਵਿੱਚ ਆਈ ਇਸ ਤ੍ਰਾਸਦੀ ਨਾਲ ਇੰਨਾ ਵੱਡਾ ਨੁਕਸਾਨ ਨਾ ਹੁੰਦਾ। ਉਨ੍ਹਾਂ […]
By G-Kamboj on
INDIAN NEWS, News

ਚੰਡੀਗੜ੍ਹ, 7 ਸਤੰਬਰ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਮਵਾਰ 8 ਸਤੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਠੀਕ ਨਾ ਹੋਣ ਕਰਕੇ ਉਨ੍ਹਾਂ ਵੱਲੋਂ ਹਸਪਤਾਲ ਵਿੱਚੋਂ ਹੀ […]
By G-Kamboj on
INDIAN NEWS, News

ਚੰਡੀਗੜ੍ਹ, 7 ਸਤੰਬਰ (ਜੀ ਕੰਬੋਜ): ਪੰਜਾਬ ਵਿੱਚ ਹੜ੍ਹ ਦੀ ਮਾਰ ਕਰਕੇ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਕਾਲਜ ਅਤੇ ਯੂਨੀਵਰਸਿਟੀਆਂ ਆਮ ਵਾਂਗ ਖੁੱਲ੍ਹਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਅਕਾਊਂਟ ਰਾਹੀਂ ਕੀਤਾ ਹੈ। ਸਿੱਖਿਆ ਮੰਤਰੀ […]
By G-Kamboj on
INDIAN NEWS, News

ਨਵੀਂ ਦਿੱਲੀ, 5 ਸਤੰਬਰ : ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਕਸ਼ਮੀਰ ’ਚ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਮਚੀ ਭਾਰੀ ਤਬਾਹੀ ਦੇ ਮਾਮਲੇ ਨੂੰ ਵਿਚਾਰਦਿਆਂ ਸੁਪਰੀਮ ਕੋਰਟ ਨੇ ਅੱਜ ਕੇਂਦਰ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨ ਡੀ ਐੱਮ ਏ) ਅਤੇ ਹੋਰਾਂ ਤੋਂ ਜਵਾਬ ਤਲਬ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਰੁੱਖ਼ਾਂ ਦੀ ਗ਼ੈਰਕਾਨੂੰਨੀ ਕਟਾਈ ਕਾਰਨ ਕੁਦਰਤੀ […]
By G-Kamboj on
INDIAN NEWS, News

ਨਵੀਂ ਦਿੱਲੀ, 5 ਸਤੰਬਰ :ਦੇਸ਼ ਦੇ ਕਰੀਬ 47 ਫ਼ੀਸਦ ਮੰਤਰੀ ਅਪਰਾਧਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਇਹ ਖ਼ੁਲਾਸਾ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ (ਏ ਡੀ ਆਰ) ਦੀ ਰਿਪੋਰਟ ’ਚ ਹੋਇਆ ਹੈ।ਮੰਤਰੀਆਂ ’ਤੇ ਹੱਤਿਆ, ਅਗ਼ਵਾ ਅਤੇ ਔਰਤਾਂ ਖ਼ਿਲਾਫ਼ ਅਪਰਾਧਾਂ ਜਿਹੇ ਗੰਭੀਰ ਦੋਸ਼ ਲੱਗੇ ਹਨ। ਇਹ ਰਿਪੋਰਟ ਉਸ ਸਮੇਂ ਆਈ ਹੈ ਜਦੋਂ ਕੇਂਦਰ ਨੇ ਗੰਭੀਰ ਅਪਰਾਧਕ ਦੋਸ਼ਾਂ ’ਤੇ […]