ਰੌਬਰਟ ਵਾਡਰਾ ਈਡੀ ਦਫ਼ਤਰ ਪੁੱਜੇ

ਰੌਬਰਟ ਵਾਡਰਾ ਈਡੀ ਦਫ਼ਤਰ ਪੁੱਜੇ

ਨਵੀਂ ਦਿੱਲੀ, 15 ਅਪਰੈਲ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ (56) ਹਰਿਆਣਾ ਦੇ ਸ਼ਿਕੋਹਪੁਰ ਵਿੱਚ ਜ਼ਮੀਨ ਦੇ ਖਰੀਦ ਸੌਦੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਜਾਰੀ ਸੰਮਨਾਂ ਮਗਰੋਂ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਪਹੁੰਚ ਗਏ ਹਨ। ਸੰਘੀ ਏਜੰਸੀ ਨੇ ਸੰਮਨ ਜਾਰੀ ਕਰਕੇ ਰੌਬਰਟ ਵਾਡਰਾ ਨੂੰ […]

ਈਡੀ ਵੱਲੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪੇਮਾਰੀ

ਈਡੀ ਵੱਲੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪੇਮਾਰੀ

ਮੁਹਾਲੀ 15 ਅਪਰੈਲ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਨਵੇਂ ਘਰ ਸਮੇਤ ਪੰਜਾਬ ਭਰ ਵਿੱਚ ਉਨ੍ਹਾਂ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਦਸਤਕ ਦਿੱਤੀ। ਈਡੀ ਦੀ ਇਸ ਕਾਰਵਾਈ ਨੂੰ ਮਨੀ ਲਾਂਡਰਿੰਗ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਰੀਅਲ ਅਸਟੇਟ ਦੇ ਵੱਡੇ […]

ਬੰਬਾਂ ਬਾਰੇ ਬਿਆਨ: ਮੁਹਾਲੀ ਥਾਣੇ ਵਿਚ ਦਰਜ ਕੇਸ ਖਿਲਾਫ਼ ਹਾਈ ਕੋਰਟ ਪੁੱਜੇ ਪ੍ਰਤਾਪ ਬਾਜਵਾ

ਬੰਬਾਂ ਬਾਰੇ ਬਿਆਨ: ਮੁਹਾਲੀ ਥਾਣੇ ਵਿਚ ਦਰਜ ਕੇਸ ਖਿਲਾਫ਼ ਹਾਈ ਕੋਰਟ ਪੁੱਜੇ ਪ੍ਰਤਾਪ ਬਾਜਵਾ

ਚੰਡੀਗੜ੍ਹ, 15 ਅਪਰੈਲ: ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ‘ਪੰਜਾਬ ਵਿਚ 50 ਬੰਬ ਪੁੱਜਣ’ ਨਾਲ ਸਬੰਧਤ ਬਿਆਨ ਲਈ ਆਪਣੇ ਖਿਲਾਫ਼ ਦਰਜ ਐੱਫਅਆਈਆਰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚ ਗਏ ਹਨ।ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ ’ਤੇ ਲੱਗੇ ਦੋਸ਼ਾਂ ਵਿਚ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਨੂੰ […]

ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ

ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ

ਮੁੰਬਈ, 14 ਅਪਰੈਲ :  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ ਪ੍ਰਾਪਤ ਹੋਏ ਸੁਨੇਹੇ ਵਿੱਚ ਅਦਾਕਾਰ ਦੀ […]

ਨਿਊ ਯਾਰਕ ’ਚ ਜਹਾਜ਼ ਹਾਦਸਾਗ੍ਰਸਤ

ਨਿਊ ਯਾਰਕ ’ਚ ਜਹਾਜ਼ ਹਾਦਸਾਗ੍ਰਸਤ

ਨਿਊ ਯਾਰਕ, 14 ਅਪਰੈਲ- ਇਥੇ ਵੀਕਐਂਡ ਦੌਰਾਨ ਨਿਊ ਯਾਰਕ ਵਿਚ ਵਾਪਰੇ ਜਹਾਜ਼ ਹਾਦਸੇ ਵਿਚ ਭਾਰਤੀ ਮੂਲ ਦੇ ਡਾਕਟਰ ਤੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਪਰਿਵਾਰ ਜਨਮ ਦਿਨ ਦੇ ਜਸ਼ਨਾਂ ਲਈ ਕੈਟਸਕਿਲਜ਼ ਪਹਾੜੀਆਂ ਵੱਲ ਜਾ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਡਬਲ ਇੰਜਨ ਵਾਲਾ ਜਹਾਜ਼ ਹਾਦਸਾਗ੍ਰਸਤ ਹੋਣ ਕਰਕੇ ਉੱਘੇ ਯੁਰੋਗਾਇਨੇਕਾਲੋਜਿਸਟ ਡਾ.ਜੌਏ ਸੈਣੀ, ਉਨ੍ਹਾਂ ਦੀ […]