ਹਿਮਾਚਲ ਵਿੱਚ ਮੌਸਮ ਵਿਭਾਗ ਵੱਲੋਂ ਓਰੈਂਜ ਤੇ ਯੈਲੋ ਅਲਰਟ ਜਾਰੀ

ਹਿਮਾਚਲ ਵਿੱਚ ਮੌਸਮ ਵਿਭਾਗ ਵੱਲੋਂ ਓਰੈਂਜ ਤੇ ਯੈਲੋ ਅਲਰਟ ਜਾਰੀ

ਸ਼ਿਮਲਾ, 11 ਅਪਰੈਲ- ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਗਰਜ ਨਾਲ ਬਿਜਲੀ ਲਿਸ਼ਕਣ ਅਤੇ ਗੜੇਮਾਰੀ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਚਾਰ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਰਿਪੋਰਟਾਂ ਅਨੁਸਾਰ, ਚੰਬਾ, ਕਾਂਗੜਾ, ਕੁੱਲੂ, ਲਾਹੌਲ-ਸਪਿਤੀ, ਮੰਡੀ, ਸ਼ਿਮਲਾ, ਅਤੇ ਹਮੀਰਪੁਰ ਵਿੱਚ ਪਿਛਲੇ 24 ਘੰਟਿਆਂ ਵਿੱਚ ਹਲਕੇ […]

ਆਈਪੀਐੱਲ: ਰਾਜਸਥਾਨ ਰੌਇਲਜ਼ ਦੇ ਕਪਤਾਨ ਨੂੰ 24 ਲੱਖ ਰੁਪਏ ਜੁਰਮਾਨਾ

ਆਈਪੀਐੱਲ: ਰਾਜਸਥਾਨ ਰੌਇਲਜ਼ ਦੇ ਕਪਤਾਨ ਨੂੰ 24 ਲੱਖ ਰੁਪਏ ਜੁਰਮਾਨਾ

ਅਹਿਮਦਾਬਾਦ, 11 ਅਪਰੈਲ- ਰਾਜਸਥਾਨ ਰੌਇਲਜ਼ ਦੇ ਕਪਤਾਨ ਸੰਜੂ ਸੈਮਸਨ ਨੂੰ ਆਈਪੀਐੱਲ ਵਿੱਚ ਇੱਥੇ ਗੁਜਰਾਤ ਟਾਈਟਨਸ ਖ਼ਿਲਾਫ਼ ਮੈਚ ਦੌਰਾਨ ਹੌਲੀ ਓਵਰ ਦਰ ਕਾਰਨ 24 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਮੈਚ ਵਿੱਚ ਗੁਜਰਾਤ ਟਾਈਟਨਸ ਦੀ ਟੀਮ ਜੇਤੂ ਰਹੀ ਸੀ। ਆਈਪੀਐੱਲ ਨੇ ਅੱਜ ਬਿਆਨ ’ਚ ਕਿਹਾ, ‘‘ਰਾਜਸਥਾਨ ਰੌਇਲਜ਼ ਦੇ ਕਪਤਾਨ ਸੰਜੂ ਸੈਮਸਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ […]

ਨਿਊਯਾਰਕ : ਹਵਾ ’ਚ ਦੋਫਾੜ ਹੋਇਆ ਹੈਲੀਕਾਪਟਰ, ਪਾਇਲਟ ਸਣੇ ਛੇ ਜਣਿਆਂ ਦੀ ਮੌਤ

ਨਿਊਯਾਰਕ : ਹਵਾ ’ਚ ਦੋਫਾੜ ਹੋਇਆ ਹੈਲੀਕਾਪਟਰ, ਪਾਇਲਟ ਸਣੇ ਛੇ ਜਣਿਆਂ ਦੀ ਮੌਤ

ਨਿਊ ਯਾਰਕ, 11 ਅਪਰੈਲ : ਨਿਊਯਾਰਕ ਵਿਚ ਸੈਰ-ਸਪਾਟੇ ਵਿਚ ਇਸਤੇਮਾਲ ਹੋਣ ਵਾਲੇ ਹੈਲੀਕਾਪਟਰ ਦੇ ਵੀਰਵਾਰ ਨੂੰ ਉਡਾਨ ਦੌਰਾਨ ਹਵਾ ਵਿਚ ਦੋ ਟੋਟੇ ਹੋ ਗਏ ਤੇ ਹਡਸਨ ਨਦੀ ਵਿਚ ਜਾ ਡਿੱਗਾ। ਹਾਦਸੇ ਵਿਚ ਹੈਲੀਕਾਪਟਰ ਸਵਾਰ ਪਾਇਲਟ ਤੇ ਸਪੇਨ ਦੇ ਪੰਜ ਸੈਲਾਨੀਆਂ ਦੀ ਮੌਤ ਹੋ ਗਈ। ਜਾਂਚ ਨਾਲ ਜੁੜੇ ਅਧਿਕਾਰੀਆਂ ਨੇ ‘ਐਸੋਸੀਏਟਿਡ ਪ੍ਰੈੱਸ’ ਨੂੰ ਦੱਸਿਆ ਕਿ ਮ੍ਰਿਤਕਾਂ […]

ਹੋਰ ਸ਼ਹਿਰਾਂ ਲਈ ਵੀ ਮੁੰਬਈ ਹਮਲਿਆਂ ਵਰਗੀਆਂ ਯੋਜਨਾਵਾਂ ਸਨ

ਹੋਰ ਸ਼ਹਿਰਾਂ ਲਈ ਵੀ ਮੁੰਬਈ ਹਮਲਿਆਂ ਵਰਗੀਆਂ ਯੋਜਨਾਵਾਂ ਸਨ

ਨਵੀਂ ਦਿੱਲੀ, 11 ਅਪਰੈਲ- ਕੌਮੀ ਜਾਂਚ ਏਜੰਸੀ ਨੇ ਦਿੱਲੀ ਦੀ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ 26/11 ਦੇ ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਰਾਣਾ ਨੇ ਹੋਰ ਵੀ ਕਈ ਭਾਰਤੀ ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣ ਲਈ ਯੋਜਨਾ ਘੜੀ ਸੀ। ਇਹ ਦਾਅਵਾ ਉਨ੍ਹਾਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਵਿਸ਼ੇਸ਼ ਜੱਜ ਚੰਦਰ ਜੀਤ ਸਿੰਘ ਸਾਹਮਣੇ ਕੀਤਾ। ਇਸ ਤੋਂ ਬਾਅਦ […]

ਚੀਨ ਨੇ ਅਮਰੀਕੀ ਦਰਾਮਦਾਂ ’ਤੇ 125 ਫੀਸਦ ਟੈਕਸ ਲਾਇਆ

ਚੀਨ ਨੇ ਅਮਰੀਕੀ ਦਰਾਮਦਾਂ ’ਤੇ 125 ਫੀਸਦ ਟੈਕਸ ਲਾਇਆ

ਪੇਈਚਿੰਗ, 11 ਅਪਰੈਲ- ਟਰੰਪ ਪ੍ਰਸ਼ਾਸਨ ਵੱਲੋਂ ਚੀਨ ਤੋਂ ਆਉਣ ਵਾਲੀਆਂ ਵਸਤਾਂ ’ਤੇ 145 ਫ਼ੀਸਦ ਟੈਕਸ ਲਾਉਣ ਦੇ ਬਦਲੇ ਵਜੋਂ ਚੀਨ ਨੇ ਅੱਜ ਅਮਰੀਕਾ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ’ਤੇ ਟੈਕਸ ਵਧਾ ਕੇ 125 ਫ਼ੀਸਦੀ ਕਰ ਦਿੱਤਾ ਹੈ। ਚੀਨੀ ਵਣਜ ਮੰਤਰਾਲੇ ਨੇ ਇੱਥੇ ਕਿਹਾ ਕਿ ਚੀਨ ਨੇ ਅਮਰੀਕਾ ਤੋਂ ਆਉਣ ਵਾਲੇ ਉਤਪਾਦਾਂ ’ਤੇ ਟੈਕਸ ਵਧਾ ਕੇ […]