By G-Kamboj on
INDIAN NEWS, News, SPORTS NEWS

ਦੁਬਈ: ਚੈਂਪੀਅਨਜ਼ ਟਰਾਫੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤ ਦੇ ਮੱਧਕ੍ਰਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਨਿਊਜ਼ੀਲੈਂਡ ਦੇ ਰਚਿਨ ਰਵਿੰਦਰਾ ਅਤੇ ਜੈਕਬ ਡਫੀ ਨਾਲ ਮਾਰਚ ਮਹੀਨੇ ਲਈ ਆਈਸੀਸੀ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੀ ਖਿਤਾਬੀ ਜਿੱਤ ਦੇ ਸੂਤਰਧਾਰ ਰਹੇ ਅਈਅਰ ਨੇ ਪੰਜ ਮੈਚਾਂ ਵਿੱਚ ਦੋ ਨੀਮ ਸੈਂਕੜਿਆਂ ਨਾਲ […]
By G-Kamboj on
INDIAN NEWS, News

ਚੰਡੀਗੜ੍ਹ, 9 ਅਪਰੈਲ : ਚੰਡੀਗੜ੍ਹ ਪੁਲੀਸ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਮਾਰਕੁੱਟ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਇਹ ਟੀਮ ਏਜੀਐਮਯੂਟੀ ਕਾਡਰ ਦੇ ਆਈਪੀਐਸ ਅਧਿਕਾਰੀ ਮਨਜੀਤ ਦੀ ਅਗਵਾਈ ਹੇਠ ਪੂਰੇ ਮਾਮਲੇ ਦੀ ਜਾਂਚ ਕਰੇਗੀ। ਇਸ ਜਾਂਚ ਟੀਮ ਵਿੱਚ ਇੱਕ ਡੀਐਸਪੀ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਅਪਰੈਲ – ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਨੇ ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਬਾਰੇ 63000 ਕਰੋੜ ਰੁਪਏ ਦੀ ਲਾਗਤ ਵਾਲੇ ਦੇਸ਼ ਦੇ ਸਭ ਤੋਂ ਵੱਡੇ ਖਰੀਦ ਸੌਦੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਸੂਤਰਾਂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਭਾਰਤ ਤੇ ਫਰਾਂਸ ਦੀਆਂ ਸਰਕਾਰਾਂ ਦਰਮਿਆਨ ਹੋਏ ਸਮਝੌਤੇ ਤਹਿਤ ਭਾਰਤੀ ਜਲਸੈਨਾ […]
By G-Kamboj on
INDIAN NEWS, News

ਚੰਡੀਗੜ੍ਹ, 9 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ […]
By G-Kamboj on
INDIAN NEWS, News

ਅੰਮ੍ਰਿਤਸਰ, 9 ਅਪਰੈਲ- ਪਾਕਿਸਤਾਨ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਵਾਸਤੇ ਅਤੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ 10 ਅਪਰੈਲ ਨੂੰ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਵਾਰ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ ਲਗਭਗ 6700 […]