By G-Kamboj on
INDIAN NEWS, News

ਵਾਸ਼ਿੰਗਟਨ, 5 ਸਤੰਬਰ : ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (NSA) ਜੌਹਨ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਨਿੱਜੀ ਸਬੰਧ ਸਨ, ਪਰ ‘ਹੁਣ ਉਹ ਖ਼ਤਮ ਹੋ ਗਏ ਹਨ।’ ਬੋਲਟਨ ਨੇ ਕਿਹਾ ਕਿ ਅਮਰੀਕੀ ਆਗੂ ਨਾਲ ਗੂੜੇ ਰਿਸ਼ਤੇ ਆਲਮੀ ਆਗੂਆਂ ਨੂੰ ‘ਸਭ ਤੋਂ ਮਾੜੇ ਦੌਰ’ ਤੋਂ ਨਹੀਂ […]
By G-Kamboj on
INDIAN NEWS, News

ਚੰਡੀਗੜ੍ਹ, 5 ਸਤੰਬਰ (ਜੀ ਕੰਬੋਜ): ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ ਜਿਸ ਕਰ ਕੇ ਸਤਲੁਜ ਦਰਿਆ ’ਚ ਹੁਣ 85 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਉਧਰ ਘੱਗਰ ਦਰਿਆ ਵੀ ਚੜ੍ਹ ਗਿਆ ਹੈ ਜਿਸ ਕਾਰਨ ਪਟਿਆਲਾ ਅਤੇ ਸੰਗਰੂਰ ਪ੍ਰਸ਼ਾਸਨ ਨੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਲਰਟ […]
By G-Kamboj on
INDIAN NEWS, News

ਚੰਡੀਗੜ੍ਹ, 5 ਸਤੰਬਰ: ਪਪੰਜਾਬ ਜਦੋਂ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤਾਂ ਗੁਆਂਢੀ ਸੂਬਿਆਂ ਨੇ ਨਹਿਰਾਂ ’ਚ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹਰਿਆਣਾ ਅਤੇ ਰਾਜਸਥਾਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖੇ ਹਨ ਕਿ ਉਹ ਨਹਿਰਾਂ ਜ਼ਰੀਏ ਪੰਜਾਬ ’ਤੋਂ ਬਿਲਕੁਲ ਵੀ ਪਾਣੀ ਨਹੀਂ ਲੈਣਾ ਚਾਹੁੰਦੇ ਹਨ। ਹਰਿਆਣਾ ਸਰਕਾਰ ਨੇ ਆਪਣੇ ਸੂਬੇ […]
By G-Kamboj on
INDIAN NEWS, News

ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਨੋਟਿਸ ਲੈਂਦੇ ਹੋਏ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ, ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਅਤੇ ਹੋਰਾਂ ਦੀ ਜਵਾਬਤਲਬੀ ਨਿਰਧਾਰਿਤ ਕਰਦਿਆਂ ਕਿਹਾ ਕਿ ਇਹ ਆਫ਼ਤਾਂ ਰੁੱਖਾਂ ਦੀ ਗੈਰ-ਕਾਨੂੰਨੀ ਕਟਾਈ ਕਾਰਨ ਆਈਆਂ ਹਨ।ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ […]
By G-Kamboj on
INDIAN NEWS, News

ਨਵੀਂ ਦਿੱਲੀ, 4 ਸਤੰਬਰ: ਜੰਮੂ ਅਤੇ ਪੰਜਾਬ ਦੇ ਖੇਤਰਾਂ ਵਿੱਚ ਹੜ੍ਹਾਂ ਕਾਰਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ (IB) ਦੀ 110 ਕਿਲੋਮੀਟਰ ਤੋਂ ਵੱਧ ਕੰਡਿਆਲੀ ਤਾਰ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਲਗਭਗ 90 ਬੀਐੱਸਐੱਫ ਪੋਸਟਾਂ ਡੁੱਬ ਗਈਆਂ ਹਨ।ਦੇਸ਼ ਦੇ ਪੱਛਮੀ ਪਾਸੇ ਰਾਜਸਥਾਨ ਅਤੇ ਗੁਜਰਾਤ ਰਾਜਾਂ ਦੇ ਨਾਲ ਲੱਗਣ ਵਾਲੀ 2,289 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਵਿੱਚੋਂ ਸਰਹੱਦੀ ਬਲ ਜੰਮੂ ਵਿੱਚ ਲਗਭਗ […]