ਕੇਂਦਰੀ ਕੈਬਨਿਟ ਵੱਲੋਂ ਛੇ ਮਾਰਗੀ ਜ਼ੀਰਕਪੁਰ ਬਾਈਪਾਸ ਨੂੰ ਹਰੀ ਝੰਡੀ

ਕੇਂਦਰੀ ਕੈਬਨਿਟ ਵੱਲੋਂ ਛੇ ਮਾਰਗੀ ਜ਼ੀਰਕਪੁਰ ਬਾਈਪਾਸ ਨੂੰ ਹਰੀ ਝੰਡੀ

ਨਵੀਂ ਦਿੱਲੀ, 9 ਅਪਰੈਲ- ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਦੋ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਹਾਈਬ੍ਰਿਡ ਐਨੂਇਟੀ ਮੋਡ’ ’ਤੇ 1878.31 ਕਰੋੜ ਰੁਪਏ ਦੀ ਲਾਗਤ ਨਾਲ 19.2 ਕਿਲੋਮੀਟਰ ਲੰਬਾਈ ਵਾਲੇ ਛੇ […]

ਮਾਣਹਾਨੀ ਕੇਸ: ਸਜ਼ਾ ’ਚ ਢਿੱਲ ਦਿੰਦਿਆਂ ਅਦਾਲਤ ਨੇ ਮੇਧਾ ਪਾਟਕਰ ਨੂੰ Probation ‘ਤੇ ਰਿਹਾਅ ਕੀਤਾ

ਮਾਣਹਾਨੀ ਕੇਸ: ਸਜ਼ਾ ’ਚ ਢਿੱਲ ਦਿੰਦਿਆਂ ਅਦਾਲਤ ਨੇ ਮੇਧਾ ਪਾਟਕਰ ਨੂੰ Probation ‘ਤੇ ਰਿਹਾਅ ਕੀਤਾ

ਨਵੀਂ ਦਿੱਲੀ, 8 ਅਪਰੈਲ- ਮਾਣਹਾਨੀ ਕੇਸ ਵਿਚ ਪੰਜ ਮਹੀਨੇ ਦੀ ਕੈਦ ਦਾ ਸਾਹਮਣਾ ਕਰ ਰਹੀ ਸਮਾਜਿਕ ਕਾਰਕੁਨ ਮੇਧਾ ਪਾਟਕਰ (social activist Medha Patkar) ਨੂੰ ਰਾਹਤ ਦਿੰਦਿਆਂ ਦਿੱਲੀ ਦੀ ਅਦਾਲਤ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (Delhi LG V K Saxena) ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ‘ਚੰਗੇ ਆਚਰਣ ਦੀ ਅਜ਼ਮਾਇਸ਼’ […]

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ

ਮਾਨਸਾ, 8 ਅਪਰੈਲ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ ਮੁਲਜ਼ਮ ਜੀਵਨਜੋਤ ਸਿੰਘ ਚਾਹਲ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਦੱਸਿਆ ਜਾਂਦਾ ਹੈ। ਉਹ ਵਿਦੇਸ਼ ਫਰਾਰ ਹੋਣ ਚੱਕਰਾਂ ’ਚ ਦਿੱਲੀ ਦੇ ਹਵਾਈ ਅੱਡੇ ’ਤੇ […]

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ

ਚੰਡੀਗੜ੍ਹ, 8 ਅਪਰੈਲ-ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ ਨੂੰ ਕੀਤੀ ਜਾਵੇਗੀ। ਇਸ ਲਈ ਪਾਰਟੀ ਨੇ 12 ਅਪਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਦਰਬਾਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਲ ਦਾ ਜਨਰਲ ਇਜਲਾਸ ਸੱਦ ਲਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ […]

ਨੈਸ਼ਨਲ ਹਾਈਵੇਅ ’ਤੇ ਬਣੀਆਂ 100 ਤੋਂ ਵੱਧ ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

ਨੈਸ਼ਨਲ ਹਾਈਵੇਅ ’ਤੇ ਬਣੀਆਂ 100 ਤੋਂ ਵੱਧ ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

ਕੋਟਕਪੂਰਾ, 8 ਅਪਰੈਲ- ਕੋਟਕਪੂਰਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿਛਲੇ ਕਈ ਸਾਲਾਂ ਤੋਂ ਕਬਜ਼ਾ ਕਰ ਕੇ ਝੁੱਗੀਆਂ ਬਣਾਈ ਬੈਠੇ ਪਰਵਾਸੀਆਂ ਦੀਆਂ 100 ਤੋਂ ਵੱਧ ਝੁੱਗੀਆਂ ’ਤੇ ਅੱਜ ਬੁਲਡੋਜ਼ਰ ਚਲਾਕੇ ਸਾਰੀਆਂ ਝੁੱਗੀਆਂ ਨੂੰ ਢਾਹ ਦਿੱਤਾ ਗਿਆ। ਚਾਰ ਵਿਭਾਗਾਂ ਨੇ ਰਲ ਕੇ ਪੁਲੀਸ ਦੀ ਮਦਦ ਨਾਲ ਇਹ ਕਾਰਵਾਈ ਲੱਗਪਗ 4 ਘੰਟਿਆਂ ਵਿੱਚ ਨੇਪਰੇ ਚਾੜ੍ਹੀ। ਇਸ ਦੌਰਾਨ ਪਰਵਾਸੀ ਔਰਤਾਂ ਨੇ […]