ਬੱਚਿਆਂ ਨਾਲ ਭਰੀ ਸਕੂਲ ਬੱਸ ਸੇਮ ਨਾਲੇ ’ਚ ਡਿੱਗੀ

ਬੱਚਿਆਂ ਨਾਲ ਭਰੀ ਸਕੂਲ ਬੱਸ ਸੇਮ ਨਾਲੇ ’ਚ ਡਿੱਗੀ

ਫ਼ਿਰੋਜ਼ਪੁਰ, 5 ਅਪਰੈਲ : ਇਥੇ ਪਿੰਡ ਅਰਮਾਨਪੁਰਾ ਵਿਚ ਸਥਿਤ ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਕ ਬੱਸ ਅੱਜ ਬੱਚਿਆਂ ਨੂੰ ਸਕੂਲ ਛੱਡਣ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਬੱਸ ਜਿਉਂ ਹੀ ਪਿੰਡ ਹਸਤੀ ਵਾਲਾ ਕੋਲ ਪਹੁੰਚੀ ਤਾਂ ਸੇਮ ਨਾਲੇ ਦੇ ਪੁਲ ’ਤੇ ਗਰਿੱਲ ਨਾਲ ਟਕਰਾਉਣ ਤੋਂ ਬਾਅਦ ਸੇਮ ਨਾਲੇ ਵਿਚ ਜਾ ਡਿੱਗੀ। ਘਟਨਾ […]

ਪੰਜਾਬ ਦੇ ਇਕ ਹੋਰ ਪਾਦਰੀ ’ਤੇ ਜਬਰ ਜਨਾਹ ਦਾ ਦੋਸ਼

ਪੰਜਾਬ ਦੇ ਇਕ ਹੋਰ ਪਾਦਰੀ ’ਤੇ ਜਬਰ ਜਨਾਹ ਦਾ ਦੋਸ਼

ਚੰਡੀਗੜ੍ਹ, 5 ਅਪਰੈਲ- ਪੰਜਾਬ ਦੇ ਗੁਰਦਾਸਪੁਰ ਸ਼ਹਿਰ ਵਿਚ ਇਕ ਆਪੂੰ-ਬਣੇ ਪਾਦਰੀ ਜਸ਼ਨ ਗਿੱਲ ’ਤੇ ਇੱਕ 22 ਸਾਲਾ ਲੜਕੀ ਨਾਲ ਕਥਿਤ ਜਬਰ ਜਨਾਹ ਕਰਨ ਦੇ ਦੋਸ਼ ਲਾਏ ਗਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਗਿੱਲ ਨੇ ਉਨ੍ਹਾਂ ਦੀ ਧੀ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ ਸੀ। ਖ਼ਬਰ ਏਜੰਸੀ ਏਐੱਨਆਈ ਨਾਲ ਗੱਲ ਕਰਦੇ ਹੋਏ ਲੜਕੀ ਦੇ ਪਿਤਾ […]

ਲੰਡਨ-ਮੁੰਬਈ ਉਡਾਣ ਦੇ ਯਾਤਰੀ 40 ਘੰਟਿਆਂ ਤੋਂ ਵੱਧ ਸਮੇਂ ਲਈ ਤੁਰਕੀ ’ਚ ਫਸੇ

ਲੰਡਨ-ਮੁੰਬਈ ਉਡਾਣ ਦੇ ਯਾਤਰੀ 40 ਘੰਟਿਆਂ ਤੋਂ ਵੱਧ ਸਮੇਂ ਲਈ ਤੁਰਕੀ ’ਚ ਫਸੇ

ਮੁੰਬਈ, 4 ਅਪਰੈਲ : ਲੰਡਨ ਤੋਂ ਮੁੰਬਈ ਆ ਰਹੀ Virgin Atlantic airline ਦੀ ਉਡਾਣ ਨੂੰ ਮੈਡੀਕਲ ਐਮਰਜੈਂਸੀ ਕਰਕੇ ਡਾਇਵਰਟ ਕਰਨਾ ਪਿਆ ਹੈ, ਜਿਸ ਕਰਕੇ 250 ਤੋਂ ਵੱਧ ਯਾਤਰੀ, ਜਿਸ ਵਿਚ ਕਈ ਭਾਰਤੀ ਵੀ ਸ਼ਾਮਲ ਹਨ, ਤੁਰਕੀ ਦੇ Diyarbakir Airport ਉੱਤੇ ਫਸ ਗਏ ਹਨ। ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਨੂੰ ਮੁੰਬਈ ਲੈ ਕੇ ਆਉਣ ਲਈ ਬਦਲਵੇਂ […]

ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ

ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ

ਨਵੀਂ ਦਿੱਲੀ, 4 ਅਪਰੈਲ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਕਾਨੂੰਨੀ ਪਾਬੰਦੀ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਅਗਸਟਿਨ ਜਾਰਜ ਮਸੀਹ ਨੇ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ, ‘‘ਇਹ ਨੀਤੀਗਤ ਮਾਮਲਾ […]

ਕੈਨੇਡਾ: ਸਿੱਖ ਵਿਰਾਸਤੀ ਮਹੀਨੇ ਦੀ ਹਲਚਲ ਸ਼ੁਰੂ

ਕੈਨੇਡਾ: ਸਿੱਖ ਵਿਰਾਸਤੀ ਮਹੀਨੇ ਦੀ ਹਲਚਲ ਸ਼ੁਰੂ

ਵੈਨਕੂਵਰ, 3 ਅਪਰੈਲ- ਕੁਝ ਸਾਲ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਾਨਤਾ ਦਿੱਤੇ ਜਾਣ ਤੋਂ ਬਾਅਦ ਹਰ ਸਾਲ ਵਾਂਗ ਇਸ ਵਾਰ ਵੀ ਇਸ ਸਬੰਧੀ ਪ੍ਰੋਗਰਾਮਾਂ ਦੀਆਂ ਤਿਆਰੀਆਂ ਹੋਣ ਲੱਗੀਆਂ ਹਨ। ਫੈਡਰਲ ਸਰਕਾਰ ਅਤੇ ਕਰੀਬ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਇਸ ਨੂੰ ਮਾਨਤਾ ਦਿੱਤੀ ਜਾ ਚੁੱਕੀ ਹੈ। ਇਸ ਤਹਿਤ ਅਪਰੈਲ ਚੜ੍ਹਦੇ ਹੀ […]